Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹੋਮਿਓਪੈਥੀ homeopathy ਦੇ ਜਨਮ ਦਾਤਾ ਦਾ ਜਨਮ ਦਿਹਾੜਾ ਮਨਾਇਆ

April 10, 2021 04:20 PM
SS Malhotra

ਬਰਨਾਲਾ :  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਹੋਮਿਓਪੈਥਿਕ ਵਿਭਾਗ ਡਾ. ਬਲਿਹਾਰ ਸਿੰਘ ਰੰਗੀ ਦੀ ਰਹਿਨੁਮਾਈ ਅਤੇ ਜ਼ਿਲਾ ਹੋਮਿਓਪੈਥਿਕ ਅਫ਼ਸਰ ਬਰਨਾਲਾ ਡਾ. ਰਹਿਮਾਨ ਆਸਦ ਦੀ ਅਗਵਾਈ ਹੇਠ ਹੋਮਿਓਪੈਥੀ ਦੇ ਜਨਮ ਦਾਤਾ ਡਾ. ਕ੍ਰਿਸਟਿਨ ਫ੍ਰੈਡਰਿਕ ਸੈਮੁਅਲ ਹੈਨੇਮਨ (Dr. Christine Frederick Samuel Heinemann) ਦਾ ਜਨਮ ਦਿਹਾੜਾ ਹੋਮਿਓਪੈਥਿਕ ਦਫ਼ਤਰ ਬਰਨਾਲਾ ਵਿਖੇ ਮਨਾਇਆ ਗਿਆ।

        ਇਸ ਮੌਕੇ ਡਾ. ਪਰਮਿੰਦਰ ਪੂੰਨ ਐਚ.ਐਮ.ਓ ਵੱਲੋਂ ਮਰੀਜ਼ਾਂ ਨੂੰ ਹੋਮਿਓਪੈਥੀ ਦਵਾਈਆਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਅਤੇ ਇਨਾਂ ਤੋਂ ਦੂਰ ਰਹਿਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਕੋਵਿਡ-19 ਤੋਂ ਬਚਾਅ ਸਬੰਧੀ ਵੈਕਸੀਨ ਲਗਾਉਣ ਬਾਰੇ ਵੀ ਪ੍ਰੇਰਿਆ ਗਿਆ।

        ਇਸ ਮੌਕੇ ਸ੍ਰੀ ਗੁਰਚਰਨ ਸਿੰਘ ਅਤੇ ਸ੍ਰੀ ਗੁਲਸ਼ਨ ਕੁਮਾਰ ਹੋਮਿਓਪੈਥਿਕ ਡਿਸਪੈਚਰ, ਤੋਂ ਇਲਾਵਾ ਹੋਰ ਸਟਾਫ਼ ਵੀ ਹਾਜ਼ਰ ਸੀ।

Have something to say? Post your comment

 

More in Malwa

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ

ਸੂਬੇ ਦਾ ਚਹੁੰਪੱਖੀ ਵਿਕਾਸ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ : ਹਰਚੰਦ ਸਿੰਘ ਬਰਸਟ

ਸੁਨਾਮ 'ਚ ਬਾਂਕੇ ਬਿਹਾਰੀ ਸੰਮਤੀ ਨੇ ਕਰਾਇਆ ਧਾਰਮਕ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ