Monday, November 03, 2025

Malwa

ਖੜ੍ਹੀ ਫਸਲ ਨੂੰ ਲੱਗੀ ਅੱਗ, ਸੱਤ ਕਿੱਲੇ ਕਣਕ ਸੜ ਕੇ ਹੋਈ ਸੁਆਹ

April 10, 2021 06:57 PM
Bharat Bhushan Chawla

ਸੁਨਾਮ ਊਧਮ ਸਿੰਘ ਵਾਲਾ : ਨਜ਼ਦੀਕੀ ਪਿੰਡ ਛਾਜਲੀ ਵਿਖੇ ਕਿਸਾਨ ਦੀ ਖੜ੍ਹੀ ਫਸਲ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੇ।ਰਾਜਿੰਦਰ ਸਿੰਘ ਸੋਨੂੰ ਸਰਬਜੀਤ ਸਿੰਘ ਆਪਣੇ ਖੇਤ ਤੂੜੀ ਵਾਲੀ ਮਸ਼ੀਨ ਚਲਾ ਕੇ ਤੂੜੀ ਤਿਆਰ ਕਰ ਰਹੇ ਸਨ ਮਸ਼ੀਨ ਚ ਅਚਾਨਕ ਖ਼ਰਾਬੀ ਆਉਣ ਕਾਰਨ ਉਸ ਵਿਚ ਸਪਾਰਕਿੰਗ ਹੋਈ ਜਿਸ ਨੇ ਅੱਗ ਦਾ ਰੂਪ ਲੈ ਲਿਆ  ਅਤੇ ਹਵਾ ਦੇ ਰੁਖ ਨਾਲ ਨਾਲ ਲੱਗਦੇ ਖੇਤ ਮਾੜਾ ਸਿੰਘ ਪੁੱਤਰ ਚੰਦ ਸਿੰਘ ਦੀ ਖੜ੍ਹੀ ਫਸਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਦੇਖਦੇ ਹੀ ਦੇਖਦੇ  ਲਗਪਗ ਸੱਤ ਕਿੱਲੇ ਫਸਲ ਸੜ ਕੇ ਸਵਾਹ ਹੋ ਗਈ  ਮਾੜਾ ਸਿੰਘ ਅਨੁਸਾਰ  ਕਿ ਕਿਸਾਨ ਤਾਂ ਪਹਿਲਾਂ ਹੀ ਵੱਡੀ ਮਾਰ ਝੱਲ ਰਿਹਾ ਹੈ ਕਿ ਕਿਸਾਨ ਤਾਂ ਪਹਿਲਾਂ ਹੀ ਵੱਡੀ ਮਾਰ ਝੱਲ ਰਿਹਾ ਹੈ ਉੱਪਰੋਂ ਉਸ ਨਾਲ ਇਹ ਜੋ ਭਾਣਾ ਵਰਤਿਆ  ਉਸ ਪਾਸ ਕੁਝ ਵੀ ਬਾਕੀ ਨਹੀਂ ਬਚਿਆਉਸ ਦੀ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਉਸ ਦੇ ਪਰਿਵਾਰ ਨੂੰ ਇਸ ਮੁਸੀਬਤ ਵਿਚੋਂ ਕੱਢਣ ਲਈ ਫੌਰੀ ਤੌਰ ਤੇ ਆਰਥਿਕ ਮਦਦ ਕੀਤੀ ਜਾਵੇ

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ