Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

April 20, 2021 04:33 PM
SehajTimes
ਚੰਡੀਗੜ੍ਹ : ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ  ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।
 
 ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।
  ਸ੍ਰੀ  ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ  ਵੱਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ  ਮਿਤੀ 19 ਅਪ੍ਰੈਲ 2021 ਨੂੰ ਮੀਟਿੰਗ ਕੀਤੀ ਗਈ ਅਤੇ ਕਰੋਨਾ ਮਹਾਂਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ । ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

Have something to say? Post your comment

 

More in Chandigarh

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ