Wednesday, February 04, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

April 20, 2021 08:36 PM
SehajTimes

ਐਸ.ਏ.ਐਸ. ਨਗਰ : ਜ਼ਿਲ੍ਹੇ ਵਿਚ ਕਰੋਨਾ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 527 ਦੇ ਕਰੀਬ ਮਰੀਜ਼ਾਂ ਨੇ ਕਰੋਨਾ ਤੋਂ ਜਿੱਤ ਪ੍ਰਾਪਤ ਕਰ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ 527 ਮਰੀਜ਼ ਸਿਹਤਯਾਬ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 25 ਅਪ੍ਰੈਲ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 89 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 333 ਕੇਸ ਸ਼ਾਮਲ ਹਨ। 

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 15ਵਾਂ ਦਿਨ: ਪੰਜਾਬ ਪੁਲਿਸ ਨੇ 666 ਥਾਵਾਂ ’ਤੇ ਕੀਤੀ ਛਾਪੇਮਾਰੀ ; 163 ਵਿਅਕਤੀ 2 ਹਥਿਆਰਾਂ ਸਮੇਤ ਕਾਬੂ