Saturday, May 18, 2024

Doaba

ਰਾਈਟਵੇ ਏਅਰਲਿੰਕਸ ਬੰਧਨਪ੍ਰੀਤ ਕੌਰ ਨੂੰ ਮਿਲਿਆ ਆਸਟਰੇਲੀਆ ਦਾ ਸਟੱਡੀ ਵੀਜ਼ਾ

March 14, 2024 05:11 PM
SehajTimes

ਮੋਗਾ : ਰਾਈਟਵੇ ਏਅਰਲਿੰਕਸ ਮਾਲਵਾ ਖੇਤਰ ਪੰਜਾਬ ਅਤੇ ਪੂਰੇ ਭਾਰਤ ਵਿੱਚ ਕੰਮ ਕਰਨ ਵਾਲੀ ਪ੍ਰਮੁੱਖ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਹੈ। ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥਣਾਂ ਦੇ ਵਿਦੇਸ਼ ਪੜ੍ਹਨ ਦੇ ਸੁਪਨੇ ਸਾਕਾਰ ਕੀਤੇ ਹਨ। ਅੱਜ ਸੰਸਥਾ ਵੱਲੋਂ ਬੰਧਨਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਪਿੰਡ ਕਾਜਲਾਂ ਜ਼ਿਲ੍ਹਾ ਸੰਗਰੂਰ ਦਾ ਯੂਨੀਵਰਸਿਟੀ ਆਫ ਨਿਊ ਸਾਊਥ ਵੇਲਜ਼ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ। ਇਸ ਮੌਕੇ ਸੰਸਥਾ ਦੀ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਕਿਹਾ ਕਿ ਅਫਵਾਹਾਂ ’ਤੇ ਧਿਆਨ ਨਾ ਦਿਓ, ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਕੈਨੇਡਾ ਅਤੇ ਯੂ.ਕੇ ਸਟੱਡੀ ਕੇਸ ਰੱਦ ਹੋ ਚੁੱਕੇ ਹਨ, ਉਹ ਆਸਟਰੇਲੀਆ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਬੱਚੇ ਵੀਜ਼ਾ ਲੱਗਣ ਤੋਂ ਬਾਅਦ ਕਾਲਜ ਫੀਸ ਅਤੇ ਅੰਬੈਸੀ ਫੀਸ ਅਦਾ ਕਰ ਸਕਦੇ ਹਨ। ਜਿਹੜੇ ਲੋਕ ਟੂਰਿਸਟ ਵੀਜ਼ਾ ਲੈਣਾ ਚਾਹੁੰਦੇ ਹਨ, ਉਹ ਯੂ.ਕੇ., ਆਸਟਰੇਲੀਆ ਅਤੇ ਕੈਨੇਡਾ ਲਈ ਵੀ ਅਪਲਾਈ ਕਰ ਸਕਦੇ ਹਨ। ਰਾਈਟ ਵੇਅ ਏਅਰਲਿੰਕਸ ਬੈਂਕ ਰਾਹੀਂ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸਹੂਲਤ ਪ੍ਰਦਾਨ ਕਰਦਾ ਹੈ, ਜਿਸ ਦੇ ਪੈਸੇ ਬੱਚੇ ਆਪਣੇ ਖਰਚਿਆਂ ਲਈ ਵਰਤ ਸਕਦੇ ਹਨ। ਇਸ ਮੌਕੇ ਸੰਸਥਾ ਦੀ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ਬੰਧਨਪ੍ਰੀਤ ਕੌਰ ਨੂੰ ਵਧਾਈ ਦਿੱਤੀ।

Have something to say? Post your comment