Sunday, May 19, 2024

Majha

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਸਭਾ ਚੋਣਾਂ ਲਈ ਲਿਸਟ ਕੀਤੀ ਜਾਰੀ

March 14, 2024 06:14 PM
Manpreet Singh khalra

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰੀ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਪਹਿਲੀ ਐਂਟਰੀ 8 ਉਮੀਦਵਾਰਾ ਦੇ ਨਾਮ ਦੀ ਲਿਸਟ ਕੀਤੀ ਜਾਰੀ
1- ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਰੀਵਾਲ
2- ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ
3- ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ
4- ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ
5- ਫਰੀਦਕੋਟ ਤੋਂ ਕਮਲਜੀਤ ਅਨਮੋਲ
6- ਬਠਿੰਡਾ ਤੋਂ ਗੁਰਮੀਤ ਸਿੰਘ ਖੁੰਡੀਆਂ
7- ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ
8- ਪਟਿਆਲਾ ਤੋਂ ਡਾਕਟਰ ਬਲਵੀਰ ਸਿੰਘ

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ