Sunday, May 19, 2024

Majha

ਆਮ ਆਦਮੀ ਪਾਰਟੀ ਪੱਟੀ ਹਲਕਾ ਇੰਚਾਰਜ ਵਿਪਨ ਕੁਮਾਰ ਦੇ ਜਨਮ ਦਿਨ ਤੇ ਦੀਪਕ ਸ਼ਰਮਾ (ਗੋਲਡੀ) ਨੇ ਦਿੱਤੀ ਵਧਾਈ

March 16, 2024 03:01 PM
Manpreet Singh khalra

ਖਾਲੜਾ :  ਆਦਮੀ ਪਾਰਟੀ ਪੱਟੀ ਹਲਕਾ ਇੰਚਾਰਜ ਵਿਪਨ ਕੁਮਾਰ ਦੇ ਜਨਮ ਦਿਨ ਤੇ ਦੀਪਕ ਸ਼ਰਮਾ (ਗੋਲਡੀ ) ਨੇ ਦਿੱਤੀ ਵਧਾਈ। ਦੀਪਕ ਸ਼ਰਮਾ (ਗੋਲਡੀ) ਨੇ ਕਿਹਾ ਕਿ ਵਿਪਨ ਕੁਮਾਰ ਆਪਣੇ ਪੱਟੀ ਹਲਕੇ ਵਿੱਚ ਜੰਨਤਾ ਵਿੱਚ ਆਮ ਜੰਨਤਾਂ ਵਿੱਚ ਵਿਚਰਦੇ ਹਨ ਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣਦੇ ਹਨ । ਮੌਕੇ ਤੇ ਸਰਕਾਰੇ ਦਰਬਾਰੇ ਪਹੁੰਚ ਕੇ ਜਨਤਾ ਦੇ ਕੰਮ ਕਰਾਉਂਦੇ ਹਨ। ਅਤੇ ਆਪਣੇ ਹਲਕੇ ਵਿੱਚ ਬਹੁਤ ਵਧੀਆ ਕਾਰਗੁਜ਼ਾਰੀ ਕਰਦੇ ਹਨ ਵਿਪਨ ਕੁਮਾਰ ਨੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕਿ ਇਹ ਮੇਰੀ ਡਿਊਟੀ ਹੈ ਤੇ ਮੈਂ ਪਾਰਟੀ ਦਾ ਪੱਟੀ ਹਲਕਾ ਇੰਚਾਰਜ ਹੋਣ ਦੇ ਨਾਤੇ ਆਪਣੀ ਤਨਦੇਹੀ ਦੇ ਨਾਲ ਜਨਤਾ ਦੀ ਸੇਵਾ ਕਰੂਗਾ। ਕਿਸ ਮੌਕੇ ਤੇ ਮੌਜੂਦ ਕਿਸਾਨ ਕਮੇਟੀ ਜਰਨਲ ਸਕੱਤਰ ਰਣਬੀਰ ਸਿੰਘ ਰਾਣਾ, ਮੀਤ ਪ੍ਰਧਾਨ ਹਰਜੀਤ ਕੁਮਾਰ, ਬਾਵਰ ਸਿੰਘ, ਗੋਰਾ ਖਾਲੜਾ ਅਜੇ ਕੁਮਾਰ ਪੱਟੀ ਆਦਿ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ