Sunday, May 19, 2024

Sports

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

March 18, 2024 02:36 PM
SehajTimes

ਇੰਡੀਅਨ ਪ੍ਰੀਮੀਆਰ ਲੀਗ (ਆਈਪੀਐਲ) ਦਾ ਵਾਂ ਸੀਜ਼ਨ 4 ਦਿਨਾਂ ਬਾਅਦ 22 ਮਾਰਚ ਨੂੰ ਸ਼ੁਰੂ ਹੋਵੇਗਾ। ਟੂਰਨਾਮੈਂਟ ਵਿੱਚ 10 ਟੀਮਾਂ ਵਿਚਕਾਰ 70 ਲੀਗ ਪੜਾਅ ਦੇ ਮੈਚ ਹੋਣਗੇ। ਇਨ੍ਹਾਂ ਤੋਂ ਇਲਾਵਾ 4 ਪਲੇਆਫ ਮੈਚ ਹੋਣਗੇ। 2022 ਵਿੱਚ ਕੀਤੇ ਗਏ 48 ਹਜ਼ਾਰ ਕਰੋੜ ਰੁਪਏ ਦੇ ਪ੍ਰਸਾਰਣ ਸੌਦੇ ਤੋਂ ਬਾਅਦ, ਇਹ ਫੈਸਲਾ ਕੀਤਾ ਗਿਆ ਸੀ ਕਿ 2027 ਵਿੱਚ 10 ਟੀਮਾਂ ਵਿਚਕਾਰ ਕੁੱਲ 94 ਮੈਚ ਹੋਣਗੇ। ਜੇਕਰ ਆਈਪੀਐਲ ‘ਚ 94 ਮੈਚ ਖੇਡੇ ਜਾਂਦੇ ਹਨ ਤਾਂ ਟੂਰਨਾਮੈਂਟ 3 ਮਹੀਨੇ ਤੱਕ ਚੱਲ ਸਕਦਾ ਹੈ। ਇਸ ਨਾਲ ਬੀਸੀਸੀਆਈ ਨੂੰ ਫਾਇਦਾ ਹੋਵੇਗਾ ਪਰ ਕੌਮਾਂਤਰੀ ਕ੍ਰਿਕਟ ਨੂੰ ਨੁਕਸਾਨ ਹੋ ਸਕਦਾ ਹੈ। ਹਾਲਾਂਕਿ, ਗਲੋਬਲ ਖੇਡਾਂ ਵਿੱਚ ਇਹ ਪਹਿਲੀ ਘਟਨਾ ਨਹੀਂ ਹੋਵੇਗੀ ਜਦੋਂ ਫਰੈਂਚਾਇਜ਼ੀ ਅਧਾਰਤ ਲੀਗਾਂ ਦਾ ਦਬਦਬਾ ਵਧੇਗਾ। ਫੁੱਟਬਾਲ ਅਤੇ ਬਾਸਕਟਬਾਲ ਵਿੱਚ, ਅੰਤਰਾਰਸ਼ਟਰੀ ਮੈਚ ਪਹਿਲਾਂ ਹੀ ਲੀਗ ਮੈਚਾਂ ‘ਤੇ ਹਾਵੀ ਹੋ ਚੁੱਕੇ ਹਨ

Have something to say? Post your comment

 

More in Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ