Sunday, May 19, 2024

Majha

ਦਲਬੀਰ ਉਧੋਕੇ ਨੇ ਬੱਚਿਆਂ ਨੂੰ ਚੋਕਲੇਟ ਵੰਡੀਆਂ

March 18, 2024 07:12 PM
Manpreet Singh khalra

ਭਿਖੀਵਿੰਡ ਲਗਾਤਾਰ ਲੋੜਵੰਦ ਪਰਿਵਾਰਾਂ ਦੀ ਵੱਡੇ ਪੱਧਰ ਤੇ ਮਦਦ ਕਰਵਾਉਣ ਵਾਲੇ ਲੋਕ ਭਲਾਈ ਦਾ ਸੁਨੇਹਾ ਅਖਬਾਰ ਦੇ ਜਿਲਾ ਇੰਚਾਰਜ ਦਲਬੀਰ ਉਧੋਕੇ ਨੇ ਐਲਮੈਂਟਰੀ ਸਕੂਲ ਮਾੜੀ ਉਧੋਕੇ ਵਿਖੇ 105 ਬੱਚਿਆਂ ਨੂੰ ਚੋਕਲੇਟਾਂ ਵੰਡੀਆਂ ਅਤੇ ਕੋਲਡ ਡਰਿੰਕ ਪਿਆਈਆਂ ਗਈਆਂ

ਇਸ ਮੌਕੇ ਇਹਨਾਂ ਦੇ ਨਾਲ ਉਹਨਾਂ ਦੀ ਪਤਨੀ ਰਾਜਵਿੰਦਰ ਕੌਰ ਬੇਟੀ ਜਸ਼ਨਦੀਪ ਕੌਰ ਵੱਡਾ ਬੇਟਾ ਅਰਸ਼ਦੀਪ ਸਿੰਘ ਸੀਨੀਅਰ ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਅਰਸਾਲ ਸਿੰਘ ਚੱਕੀ ਵਾਲੇ ਰਸਪਾਲ ਸਿੰਘ ਕਲਸੀਆਂ ਪਤਰਕਾਰ, ਸਕੂਲ ਮੁਖੀ ਮੈਡਮ ਬਲਜੀਤ ਕੌਰ, ਮੈਡਮ ਸੰਦੀਪ ਕੌਰ, ਆਂਗਣਵਾੜੀ ਵਰਕਰ ਮੈਡਮ ਜਸਵਿੰਦਰ ਕੌਰ, ਮੈਡਮ ਨਿੰਦਰ ਕੌਰ,ਸਰ ਬਰਿੰਦਰ ਸਿੰਘ ਆਦਿ ਹਾਜ਼ਰ ਸਨ।

 

 

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ