Sunday, May 19, 2024

Majha

ਖਾਲੜਾ ਕਰਿਆਨਾ ਯੂਨੀਅਨ ਵੱਲੋ 25 ਤੇ 26 ਮਾਰਚ 2024 ਨੂੰ ਕਰਿਆਨਾ ਦੁਕਾਨਾਂ ਬੰਦ

March 19, 2024 02:43 PM
Manpreet Singh khalra

ਖਾਲੜਾ : ਖਾਲੜਾ ਕਰਿਆਨਾ ਯੂਨੀਅਨ ਵੱਲੋ 25 ਤੇ 26 ਮਾਰਚ 2024 ਨੂੰ ਦੋ ਦਿਨ ਕਰਿਆਨਾ ਦੁਕਾਨਾਂ ਬੰਦ । ਖਾਲੜਾ ਕਰਿਆਨਾ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ ਧਵਨ ( ਸੋਨੂੰ ) ਨੇ ਗੱਲਬਾਤ ਦੌਰਾਨ ਕਿਹਾ ਕਿ ਕਰਿਆਨਾ ਯੂਨੀਅਨ ਦੀ ਸਾਰੇ ਮੈਂਬਰਾਂ ਨੇ ਮੀਟਿੰਗ ਕੀਤੀ ਜਿਸ ਵਿੱਚ ਹੋਲੇ ਮਹੱਲੇ ਕਰਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਮਾਰਚ ਤੇ 26 ਮਾਰਚ 2024 ਨੂੰ ਦੋ ਦਿਨ ਖਾਲੜਾ ਬਾਜ਼ਾਰ ਕਰਿਆਨਾ ਦੀਆਂ ਦੁਕਾਨਾਂ ਬੰਦ ਰਹਿਣਗੀਆਂ । ਇਸ ਮੌਕੇ ਤੇ ਮੌਜੂਦ ਪ੍ਰਧਾਨ ਅਜੇ ਕੁਮਾਰ ਧਵਨ (ਸੋਨੂੰ) ਗਗਨ ਅਰੋੜਾ, ਗੋਰਾ ਧਵਨ, ਸਰਬਜੀਤ ਚੋਪੜਾ, ਅਮਰੀਕ ਸਿੰਘ, ਸਾਹਿਲ ਚੋਪੜਾ, ਬਿੰਦੂ ਸਿੱਧਵਾਂ, ਸ਼ਿੰਟੂ ਸ਼ਾਹ, ਲੱਕੀ ਕਰਿਆਨਾ, ਵਿਜੈ ਕੁਮਾਰ, ਸ਼ਿਵ ਧਵਨ ਅਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ