Saturday, May 18, 2024

Doaba

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

April 09, 2024 01:01 PM
SehajTimes

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਬਚਾਓ ਯਾਤਰਾ ’ਤੇ ਵਿੱਚ ਰੁੱਝੇ ਹੋਏ ਹਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਖਰਾਬ ਹੋੋਣ ਦੀ ਖ਼ਬਰ ਸਾਹਮਣੇ ਆਈ ਹੈ। ਪਾ੍ਰਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀ ਐਮ ਸੁਖਬੀਰ ਸਿੰਘ ਬਾਦਲ ਲੋਕ ਚੋਣਾਂ ਚਲਦੀਆਂ ਪੰਜਾਬ ਬਚਾਓ ਯਾਤਰਾ ਕੱਢ ਰਹੇ ਹਨ। ਪ੍ਰਾਪਤ ਹੋਈਆਂ ਮੀਡੀਆ ਰਿਪੋਰਟਾਂ ਅਨੁਸਾਰ ਸੁਖਬੀਰ ਬਾਦਲ ਹੁਣ ਪੰਜਾਬ ਬਚਾਓ ਯਾਤਰਾ ’ਚ ਸ਼ਾਮਲ ਨਹੀਂ ਹੋ ਸਕਣਗੇ । ਉਨ੍ਹਾਂ ਦੀ ਜਗਾ੍ਹ ਹੁਣ ਸੀਨੀਅਰ ਅਕਾਲੀ ਆਗੂ ਬਿਰਕਮ ਮਜੀਠੀਆ ਨੇ ਪੰਜਾਬ ਬਚਾਓ ਯਾਤਰਾ ਕਮਾਨ ਸੰਭਾਲਣਗੇ । ਜ਼ਿਕਰਯੋਗ ਹੈ ਕਿ ਪੰਜਾਬ ਬਚਾਓ ਯਾਤਰਾ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋ ਸਕਦੀ ਹੈ । ਅੱਜ ਪੰਜਾਬ ’ਚ ਅਕਾਲੀ ਦਲ 1997ਤੋਂ ਬਾਅਦ ਇੱਕਲੇ ਪਹਿਲੀ ਵਾਰ ਲੋਕ ਸਭਾ ਚੋਣ ਲੜਨ ਜਾ ਰਹੀ ਹੈ। ਦੋਵੇਂ ਪਾਰਟੀਆਂ ਇੱਕ ਵਾਰ ਫਿਰ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਹਮਣੇ ਆਈਆਂ ਹਨ।

Have something to say? Post your comment

 

More in Doaba

ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ