Sunday, May 19, 2024

Haryana

ਘਰ ਬੈਠੇ ਡਾਊਨਲੋਡ ਕਰਨ ਫੋਟੋਯੁਕਤ ਡਿਜੀਟਲ ਵੋੋਟਰ ਕਾਰਡ

April 20, 2024 07:08 PM
SehajTimes

ਚੰਡੀਗੜ੍ਹ : ਕੈਥਲ ਦੇ ਜਿਲ੍ਹਾ ਚੋਣ ਅਧਿਕਾਰੀਆਂ ਅਤੇ ਡੀਸੀ ਪ੍ਰਸ਼ਾਂਤ ਪੰਵਾਰ ਨੇ ਕਿਹਾ ਕਿ ਡਿਜੀਟਲਾਈਜੇਸ਼ਨ ਵੱਲ ਵੱਧਦੇ ਦੌਰ ਵਿਚ ਚੋਣ ਕਮਿਸ਼ਨ ਨੇ ਵੀ ਚੋਣ ਨਾਲ ਜੁੜੇ ਮਹਤੱਵਪੂਰਨ ਕੰਮ ਆਨਲਾਇਨ ਕਰ ਦਿੱਤੇ ਹਨ। ਚੋਣ ਕਮਿਸ਼ਨਰ ਨੇ ਪੂਰੇ ਦੇਸ਼ ਵਿਚ ਡਿਜੀਟਲ ਵੋਟਰ ਪਹਿਚਾਣ ਪੱਤਰ ਜਾਂ ਇਲੈਕਟ੍ਰੋੋਨਿਕ ਇਲੈਕਟੋਰਲ ਫੋਟੋ ਆਈਡੀ ਕਾਰਡ ਯਾਨੀ ਈ-ਈਪੀਆਈਸੀ ਦੀ ਸਹੂਲਤ ਸ਼ੁਰੂ ਕਰ ਰੱਖੀ ਹੈ। ਡੀਸੀ ਨੇ ਕਿਹਾ ਕਿ ਜੇਕਰ ਵੋਟਰ ਦੀ ਵੋਟਰ ਆਈਡੀ ਕਿਤੇ ਗੁੰਮ ਹੋ ਗਈ ਹੈ ਜਾਂ ਫਿਰ ਉਹ ਵੋਟਰ ਕਾਰਡ ਦੀ ਡਿਜੀਟਲ ਕਾਪੀ ਸੰਭਾਲ ਕੇ ਰੱਖਣੀ ਚਾਹੀਦੀ ਹੈ ਤਾਂ ਵੋਟਰ ਹੈਲਪਲਾਇਨ ਐਪ ਜਾਂ ਫਿਰ ਚੋਣ ਕਮਿਸ਼ਨ ਦੀ ਵੈਬਸਾਇਟ voters.eci.gov.in ਤੋਂ ਆਪਣਾ ਵੋੋਟਰ ਕਾਰਡ ਆਸਾਨੀ ਨਾਲ ਮੋਬਾਇਲ ਜਾਂ ਕੰਪਿਊਟਰ 'ਤੇ ਡਾਉਨਲੋਡ ਕਰ ਸਕਦੇ ਹਨ। ਖਾਸ ਗੱਲ ਇਹ ਹੈ ਕਿ ਡਿਜੀਟਲ ਵੋਟਰ ਕਾਰਡ ਈ-ਈਪੀਆਈਸੀ ਨੁੰ ਡਿਜੀ ਲਾਕਰ ਵਿਚ ਵੀ ਅਪਲੋਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਨੂੰ ਪ੍ਰਿੰਟ ਵੀ ਕਰਾਇਆ ਜਾ ਸਕਦਾ ਹੈ।

ਉਨ੍ਹਾਂ ਨੇ ਦਸਿਆ ਕਿ ਈ-ਈਪੀਆਈਸੀ ਵੋਟਰ ਕਾਰਡ ਓਰਿਜਨਲ ਵੋਟਰ ਆਈ ਕਾਡਰ ਦਾ ਇਥ ਨਾਲ-ਏਡਿਟੇਬਲ ਪੀਡੀਐਫ ਵਰਜਨ ਹੈ। ਵੋਟਰ ਆਈਡੀ ਦੇ ਪੀਡੀਐਫ ਵਰਜਨ ਨੂੰ ਵੀ ਆਈਡੇਂਟਿਟੀ ਦੇ ਨਾਲ ਏਡਰੇਂਸ ਪਰੂਫ ਵਜੋ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਡਿਜੀਟਲ ਆਈਡੀ ਪਰੂਫ ਨੂੰ ਆਸਾਨੀ ਨਾਲ ਏਕਸੇਸ ਕਰਨ ਲਈ ਮੋਬਾਇਲ ਫੋਨ ਜਾਂ ਡਿਜੀਲਾਕਰ ਵਿਚ ਸਟੋਰ ਕਰ ਕੇ ਰੱਖਿਆ ਜਾ ਸਕਦਾ ਹੈ। ਉਨ੍ਹਾਂ ਨੇ ਦਸਿਆ ਕਿ ਡਿਜੀਟਲ ਕਾਰਡ ਨੁੰ ਡਾਉਨਲੋਡ ਕਰਨ ਦੇ ਲਈ ਕੌਮੀ ਵੋਟਰ ਪੋਰਟਲ eci.gov.in 'ਤੇ ਵਿਜਟਿ ਕਰਨ। ਨਵੇਂ ਯੂਜਰ ਨੁੰ ਆਪਣੇ ਆਪਨੂੰ ਰਜਿਸਟਰ ਕਰਨਾ ਹੋਵੇਗਾ। ਇਸ ਦੇ ਬਾਅਦ ਈ-ਈਪੀਆਈਸੀ ਡਾਉਨਲੋਡ ਦੇ ਵਿਕਲਪ 'ਤੇ ਕਲਿਕ ਕਰਨ। ਫਿਰ ਈ-ਈਪੀਆਈਸੀ ਨੰਬਰ ਜਾਂ ਫਾਰਮ ਰੇਫਰੈਂਸ ਨੰਬਰ ਨੁੰ ਦਰਜ ਕਰਨ। ਰਜਿਸਟਰਡ ਮੋਬਾਇਲ ਨੰਬਰ 'ਤੇ ਇਕ ਓਟੀਪੀ ਆਵੇਗਾ। ਇਸ ਦੇ ਬਾਅਦ ਈ-ਈਪੀਆਈਸੀ ਡਾਊਨਲੋਡ ਦਾ ਵਿਕਲਪ ਸਾਹਮਣੇ ਹੋਵੇਗਾ।

Have something to say? Post your comment

 

More in Haryana

ACB ਦੀ ਟੀਮ ਨੇ ਜੇਈ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

ਹਰਿਆਣਾ ਵਿਚ ਸਰਵਿਸ ਵੋਟਰ ਦੀ ਗਿਣਤੀ 1 ਲੱਖ 11 ਹਜਾਰ ਤੋਂ ਹੈ ਵੱਧ : ਅਨੁਰਾਗ ਅਗਰਵਾਲ

ਰਾਜਨੀਤਿਕ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਅਧਰਾਧਿਕ ਰਿਕਾਰਡ ਕਰਨ ਪਬਲਿਕ : ਚੋਣ ਅਧਿਕਾਰੀ

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

ਹਰਿਆਣਾ ਵਿਚ ਜਬਤ ਕੀਤੀ ਗਈ 11.50 ਕਰੋੜ ਰੁਪਏ ਦੀ ਨਗਦੀ

ਹਰਿਆਣਾ ਕੈਬਨਿਟ ਨੇ ਹਰਿਆਣਾ ਪੁਲਿਸ ਜਿਲ੍ਹਾ (ਆਮ ਕਾਡਰ) ਵਿਚ ਭਾਰਤੀ ਰਿਜਰਵ ਬਟਾਲਿਅਨ ਦੇ ਪੁਲਿਸ ਪਰਸੋਨਲਸ ਦਾ ਮਰਜ ਨਿਯਮ, 2024 ਨੂੰ ਦਿੱਤੀ ਮੰਜੂਰੀ

ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

ਸੂਬੇ ਵਿਚ ਲੋਕਸਭਾ ਚੋਣ ਵਿਚ 20031 ਚੋਣ ਕੇਂਦਰਾਂ ਦੀ ਕੀਤੀ ਜਾਵੇਗੀ ਵੈਬਕਾਸਟਿੰਗ : ਅਨੁਰਾਗ ਅਗਰਵਾਲ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ : ਅਨੁਰਾਗ ਅਗਰਵਾਲ

ਪੁਲਿਸ ਮਹਾਨਿਦੇਸ਼ਕ ਸ਼ਤਰੁਜੀਤ ਕਪੂਰ ਦੀ ਅਗਵਾਈ ਹੇਠ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਪ੍ਰਬੰਧਿਤ