Monday, May 06, 2024

Chandigarh

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

April 24, 2024 02:21 PM
SehajTimes

ਪੰਜਾਬ : ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ADGP ਨੇ 30 ਸਾਲ ਦੀ ਸੇਵਾ ਤੋਂ ਬਾਅਦ ਸਵੈ ਸੇਵਾਮੁਕਤੀ ਲਿਆ ਹੈ। ਇਸ ਗੱਲ ਦੀ ਪੁਸ਼ਟੀ ਉਨ੍ਰ੍ਹਾਂ ਨੇ ਖੁਦ ਕੀਤੀ ਹੈ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜੀ ਨੂੰ ਮਨਜ੍ਹਰੀ ਦੇ ਦਿੱਤੀ ਗਈ ਹੈ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ IPS ਆਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ADGP ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਉਨ੍ਹਾਂ ਨੇ ਇਸ ਸੰਬੰਧੀ ਕੁੱਝ ਵੀ ਨਹੀ ਕਿਹਾ

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ