Thursday, May 16, 2024

Chandigarh

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

April 29, 2024 05:39 PM
SehajTimes

ਪੰਜਾਬ : ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ ਤਹਿਤ ਲੋਕ ਸਭ ਚੋਣਾਂ 2024 ਲਈ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਨਗੇ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਅਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

Have something to say? Post your comment

 

More in Chandigarh

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਚੋਣ ਡਿਊਟੀ ਕਰਨ ਵਾਲੀਆਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : Sibin C

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ