Friday, May 17, 2024

Education

PSEB ਨੇ ਐਲਾਨੇ 8ਵੀਂ ਜਮਾਤ ਦੇ ਨਤੀਜੇ

April 30, 2024 05:14 PM
SehajTimes

ਪੰਜਾਬ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਅੱਠਵੀਂ ਜਮਾਤ ਦੀਆਂ ਸਲਾਨਾ ਪ੍ਰੀਖੀਆਵਾਂ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਹਿਲੀਆਂ ਦੋ ਪੁਜੀਸ਼ਨਾਂ ਲੜਕੀਆਂ ਨੇ, ਜਦੋਂ ਤੀਜੀ ਪੁਜੀਸ਼ਨ ਲੜਕਿਆਂ ਦੇ ਹਿੱਸੇ ਆਈ ਹੈ। ਸਰਕਾਰੀ ਕੰਨੀਆਂ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਬਠਿੰਡਾ ਦੀ ਵਿਦਿਆਰਥਣ ਹਰਨੂਰ ਪ੍ਰੀਤ ਕੌਰ ਨੇ 600/600 ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਨਿਊ ਫਲਾਵਰਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਊ ਅਤਰਯਮੀ ਕਲੋਨੀ ਅੰਮ੍ਰਿਤਸਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ 598/600 ਅੰਕ ਲੈ ਕੇ ਸੂਬੇ ਭਰ ਤੋਂ ਦੂਜਾ ਤੇ ਤੀਜਾ ਸਥਾਨ ’ਤੇ ਸਰਕਾਰੀ ਐਲੀਮੈਂਟਰੀ ਸਕੂਲ ਰਤੋਕੇ ਸੰਗਰੂਰ ਦੇ ਵਿਦਿਆਰਥੀ ਅਰਮਾਨ ਦੀਪ ਸਿੰਮ ਰਿਹਾ। ਜਿਸਨੇ 597/600 ਅੰਕ ਹਾਸਿਲ ਕੀਤੇ ਹਨ। ਜਦੋਂ ਕਿ ਆਲ ਓਵਰ ਨਤੀਜ਼ਾ 98.31 ਫੀਸਦੀ ਰਿਹਾ ਹੈ।

Have something to say? Post your comment

 

More in Education

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸਕੂਲੀ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਨੁੱਕੜ ਨਾਟਕ ਖੇਡੇ

ਸਰਕਾਰੀ ਨਰਸਿੰਗ ਕਾਲਜ ਵਿੱਚ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸਰਕਾਰੀ ਮਿਡਲ ਸਕੂਲ ਮੈਣ ਦੇ ਵਿਦਿਆਰਥੀਆਂ ਨੇ ਅੱਠਵੀਂ ਬੋਰਡ ਪ੍ਰੀਖਿਆ ਚ ਸਾਇੰਸ ਵਿਸ਼ੇ ਵਿੱਚੋ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਿਤਕਾਰਾਂ ਨੇ ਸੁਰਜੀਤ ਪਾਤਰ ਦੇ ਅਕਾਲ ਚਲਾਣੇ ਤੇ ਦੁੱਖ ਵੰਡਾਇਆ 

ਸਿਵਾਲਕ ਮਾਲਟੀਪਰਪਜ ਪਬਲਿਕ ਸਕੂਲ ਵੱਲੋਂ ਮਾਂ ਦਿਵਸ ਮਨਾਇਆ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਬੀ.ਐਨ. ਖਾਲਸਾ ਸਕੂਲ ਪਹੁੰਚ ਕੇ ਸਟਾਫ ਨੂੰ ਭੇਂਟ ਕੀਤੀਆਂ ਧਾਰਮਕ ਪੁਸਤਕਾਂ

ਸ.ਮਿ.ਸ.ਮੈਣ ਦੇ 10 ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ