Saturday, May 18, 2024

Majha

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

May 03, 2024 07:36 PM
SehajTimes

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪਾਰਟੀ ‘ਚ ਤਲਬੀਰ ਸਿੰਘ ਗਿੱਲ ਤੇ ਸਾਥੀਆਂ ਦਾ ਭਗਵੰਤ ਮਾਨ ਨੇ ਨਿੱਘਾ ਸਵਾਗਤ ਕੀਤਾ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ