Sunday, May 19, 2024

Health

ਬੇਅਰਾਮੀ ਤੋਂ ਬਚਣ ਲਈ ਸਵੇਰੇ ਇਨ੍ਹਾਂ ਡਰਿੰਕਸ ਤੋਂ ਪਰਹੇਜ਼ ਕਰੋ

September 28, 2023 06:43 PM
SehajTimes

ਸਵੇਰ ਦੀ ਰੁਟੀਨ ਵਿੱਚ ਜਿਵੇਂ ਚਾਹ, ਕੌਫੀ ਪੀਣਾ ਜਾਂ ਖਾਲੀ ਪੇਟ ਜੂਸ ਪੀਣਾ ਕਈ ਲੋਕਾਂ ਦੀ ਆਦਤ ਹੁੰਦੀ ਹੈ। ਹਾਲਾਂਕਿ, ਇਹਨਾਂ ਵਿੱਚੋਂ ਕੁਝ ਆਦਤਾਂ ਤੁਹਾਡੀ ਪਾਚਨ ਸਿਹਤ ਲਈ ਵਧੀਆ ਨਹੀਂ ਹੁੰਦੀਆਂ ਹਨ ਤੇ ਸੰਭਾਵੀ ਤੌਰ 'ਤੇ ਬਹੁਤ ਜ਼ਿਆਦਾ ਗੈਸ, ਐਸਿਡਿਟੀ, ਅਤੇ ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਕੁੱਝ ਅਜਿਹੀਆਂ ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਦਾ ਸਵੇਰੇ ਸੇਵਨ ਕਰਨ ਨਾਲ ਸਾਰਾ ਦਿਨ ਤੁਹਾਡਾ ਪੇਟ ਬੇਆਰਾਮੀ ਮਹਿਸੂਸ ਕਰ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...

ਕੁਝ ਲੋਕ ਇਹ ਸੋਚ ਕੇ ਸੋਡਾ ਜਾਂ ਸਾਫਟ ਡਰਿੰਕਸ ਸਵੇਰੇ ਸਵੇਰੇ ਪੀ ਲੈਂਦੇ ਹਨ ਕਿ ਇਹ ਗੈਸ ਜਾਂ ਐਸੀਡਿਟੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੀ ਹੈ। ਅਸਲ ਵਿੱਚ, ਇਹਨਾਂ ਪੀਣ ਵਾਲੇ ਪਦਾਰਥਾਂ ਵਿੱਚ ਕਾਰਬੋਨੇਸ਼ਨ ਹੁੰਦਾ ਹੈ, ਜੋ ਤੁਹਾਡੇ ਪੇਟ ਵਿੱਚ ਹੋਰ ਵੀ ਗੈਸ ਪੈਦਾ ਕਰ ਸਕਦਾ ਹੈ। ਬੇਅਰਾਮੀ ਤੋਂ ਬਚਣ ਲਈ ਸਵੇਰੇ ਇਨ੍ਹਾਂ ਡਰਿੰਕਸ ਤੋਂ ਪਰਹੇਜ਼ ਕਰੋ।

ਵੈਸੇ ਤਾਂ ਫਲ ਸਿਹਤਮੰਦ ਹੁੰਦੇ ਹਨ ਪਰ ਸੰਤਰੇ, ਨਿੰਬੂ ਅਤੇ ਅੰਗੂਰ ਵਰਗੇ ਖੱਟੇ ਫਲ ਖਾਲੀ ਪੇਟ 'ਤੇ ਕਾਫੀ ਕਠੋਰ ਹੋ ਸਕਦੇ ਹਨ। ਉਹ ਵਧੇ ਹੋਏ ਐਸਿਡ ਦਾ ਕਾਰਨ ਬਣ ਸਕਦੇ ਹਨ, ਜਿਸ ਨਾਲ ਪੇਟ ਵਿੱਚ ਬੇਅਰਾਮੀ ਅਤੇ ਪੇਟ ਫੁੱਲਣ ਵਰਗੀ ਸਮੱਸਿਆ ਹੁੰਦਾ ਹੈ।

Have something to say? Post your comment

 

More in Health

ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ

ਸਿਵਲ ਸਰਜਨ ਵਲੋਂ ਲੂੰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਡੇਂਗੂ ਬੁਖਾਰ ਦੀ ਰੋਕਥਾਮ ਲਈ ਜਾਣਕਾਰੀ ਅਤੇ ਜਾਗਰੂਕਤਾ ਜ਼ਰੂਰੀ

ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ

ਡਾਕਟਰ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ

ਬਾਲਾਂ ਨੂੰ ਮਾਂ ਦੁੱਧ ਪਿਲਾਉਣ ਦੀ ਮਹੱਤਤਾ, ਚਣੌਤੀਆਂ ਵਿਸ਼ੇ ਤੇ ਕਮਿਊਨਿਟੀ ਹੈਲਥ ਅਫਸਰਾਂ ਦੀ ਸਿਖਲਾਈ ਵਰਕਸ਼ਾਪ

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਮੁਹੱਲਾ ਕਲੀਨਿਕਾਂ ਤੋਂ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ ਬਲਬੀਰ

ਮੇਰੀ ਸਿਹਤ ਮੇਰਾ ਅਧਿਕਾਰ ਨਾਹਰੇ ਦੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ