Sunday, May 19, 2024

Sports

ਪਟਿਆਲਾ ਦੀ ਹਰਨੂਰ ਕੌਰ ਨਾਗਰਾ ਨੇ ਜੂਡੋ ਖੇਡ ’ਚ ਜਿੱਤੇ 2 ਸੋਨ ਤਗਮੇ

October 19, 2023 03:22 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦਿਖਾਈ ਜਾ ਰਹੀ ਹੈ ਤੇ ਸੂਬੇ ਦੇ ਲੁਕੇ ਹੋਏ ਹੁਨਰ ਨੂੰ ਬਾਹਰ ਆਉਣ ਦਾ ਮੌਕਾ ਮਿਲ ਰਿਹਾ ਹੈ।


ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੀ ਉਮਰ ਵਰਗ ਅੰਡਰ 17 ਸਾਲ ਵਿਚ ਭਾਗ ਲੈਣ ਵਾਲੀ ਜੂਡੋ ਖਿਡਾਰਨ ਹਰਨੂਰ ਕੌਰ ਨਾਗਰਾ ਹੈ, ਜਿਸ ਨੇ ਗੁਰਦਾਸਪੁਰ ਵਿਖੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ 70 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਉਸਨੇ ਸੀਬੀਐਸਈ ਉੱਤਰੀ ਜ਼ੋਨ ਮੁਕਾਬਲੇ ਵਿੱਚ ਵੀ ਸੋਨ ਤਗਮਾ ਜਿੱਤਿਆ ਹੈ ਜੋ 14 ਅਕਤੂਬਰ ਨੂੰ ਹੋਇਆ ਸੀ। ਜ਼ਿਕਰਯੋਗ ਹੈ ਕਿ ਖਿਡਾਰਨ ਹਰਨੂਰ ਕੌਰ ਨਾਗਰਾ ਨੇ ਖੇਲੋ ਇੰਡੀਆ ਵੁਮੈਨ ਲੀਗ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। 

 
 

Have something to say? Post your comment

 

More in Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ