Monday, May 06, 2024

Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

2024 ਟੀ-20 ਵਿਸ਼ਵ ਕੱਪ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ 2 ਤੋਂ 29 ਜੂਨ ਤੱਕ ਖੇਡਿਆ ਜਾਵੇਗਾ

ਸੁਨਾਮ ਕਾਲਜ਼ ਪੁਰਾਣੇ ਵਿਦਿਆਰਥੀਆਂ ਨੇ ਨੈਕ ਟੀਮ ਨੂੰ ਪ੍ਰਾਪਤੀਆਂ ਗਿਣਾਈਆਂ

ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੀ ਇਸੇ ਕਾਲਜ਼ ਦੇ ਪੁਰਾਣੇ ਵਿਦਿਆਰਥੀ 

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਰਲਡ ਕੱਪ ਸਟੇਜ-1 ਵਿਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾਅ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ।

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਗੁਜਰਾਤ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਪਹਿਲਾਂ ਬੱਲੇਬਾਜ਼ੀ ਕਰਦਿਆਂ 200 ਦੌੜਾਂ ਬਣਾਇਆਂ 

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਦਿੱਲੀ ਕੈਪੀਟਲਜ਼ ਡੀਸੀ ਨੂੰ 106 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

ਇੰਡੀਅਨ ਪ੍ਰੀਮੀਅਰ ਲੀਗ ਦੀ ਰੰਗਾਰੰਗ ਸ਼ੁਰੂਆਤ ਦੇ ਬਾਅਦ ਸ਼ੁੱਕਰਵਾਰ ਨੂੰ ਚੇਨਈ ਸੁਪਰਕਿੰਗਸ ਤੇ ਰਾਇਲ ਚੈਲੇਂਜਰਸ ਬੇਂਗਲੁਰੂ ਦੇ ਵਿਚ ਪਹਿਲਾ ਮੈਚ ਖੇਡਿਆ ਗਿਆ।

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਇੰਡੀਅਨ ਪ੍ਰੀਮੀਆਰ ਲੀਗ (ਆਈਪੀਐਲ) ਦਾ ਵਾਂ ਸੀਜ਼ਨ 4 ਦਿਨਾਂ ਬਾਅਦ 22 ਮਾਰਚ ਨੂੰ ਸ਼ੁਰੂ ਹੋਵੇਗਾ। ਟੂਰਨਾਮੈਂਟ ਵਿੱਚ 10 ਟੀਮਾਂ ਵਿਚਕਾਰ 70 ਲੀਗ ਪੜਾਅ ਦੇ ਮੈਚ ਹੋਣਗੇ।

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਸਾਲ 2020 ਦੌਰਾਨ ਹੋਈ ਸੀ ਪਹਿਲੀ ਨਿਯੁਕਤੀ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਬਾਸਕਟਬਾਲ, ਵਾਲੀਬਾਲ, ਕਬੱਡੀ ਓਪਨ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। 

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਪੰਜਾਬੀ ਯੂਨੀਵਰਸਿਟੀ ਸਾਈਕਲਿਸਟਾਂ ਨੇ ਅੰਤਰਵਰਸਿਟੀ ਟਰੈਕ ਸਾਈਕਲਿੰਗ ਮੁਕਾਬਲਿਆਂ ਵਿਚ ਮੈਡਲ ਜਿੱਤੇ

ਪੰਜਾਬੀ ਯੂਨੀਵਰਸਿਟੀ ਸਾਈਕਲਿਸਟਾਂ ਨੇ ਅੰਤਰਵਰਸਿਟੀ ਟਰੈਕ ਸਾਈਕਲਿੰਗ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਆਪਣੀ ਜੇਤੂ ਸ਼ੁਰੂਆਤ ਦਰਜ ਕਰਵਾ ਦਿੱਤੀ ਹੈ।

ਖੇਡਾਂ ਦੀ ਪ੍ਰਫੁੱਲਤਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਬਚਨਵੱਧ : ਅਜੀਤਪਾਲ ਕੋਹਲੀ

ਨੌਜਵਾਨਾ ਲਈ ਖੇਡ ਕਿੱਟਾਂ ਵਾਸਤੇ ਵਿਧਾਇਕ ਨੇ ਚੈਕ ਤਕਸੀਮ ਕੀਤੇ

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

(PLW Inter-Departmental Cricet Championship 2023-2024) : ਪਲਾਂਟ ਸ਼ਾਪ ਨੇ ਟੀ ਐਮ ਐੱਸਵਰਕਸ਼ਾਪ ਨੂੰ 7 ਦੌੜਾਂ ਨਾਲ ਹਰਾਇਆ

ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) (PLW) ਕ੍ਰਿਕਟ ਸਟੇਡੀਅਮ ਵਿੱਚ ਇੱਕ ਰੋਮਾਂਚਕ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਕਿਉਂਕਿ ਟੀ ਐਮ ਐੱਸਵਰਕਸ਼ਾਪ (TMSWorkshop) ਅਤੇ ਪਲਾਂਟ ਦੀਆਂ ਟੀਮਾਂ ਨੇ 37ਵੀਂ ਪੀ ਐਲ ਡਬਲਯੂ ਅੰਤਰ-ਵਿਭਾਗੀ ਕ੍ਰਿਕਟ ਚੈਂਪੀਅਨਸ਼ਿਪ 2023-24 (PLW Inter-Departmental Cricet Championship 2023-2024) ਦੇ ਫਾਈਨਲ ਮੈਚ ਵਿੱਚ ਹਿੱਸਾ ਲਿਆ।

ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਦਿੱਤਾ ਪੁੱਤ ਨੂੰ ਜਨਮ

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਫਿਰ ਤੋਂ ਮਾਤਾ-ਪਿਤਾ ਬਣ ਗਏ ਹਨ। 15 ਫਰਵਰੀ ਨੂੰ ਅਨੁਸ਼ਕਾ ਨੇ ਬੇਟੇ ਨੂੰ ਜਨਮ ਦਿੱਤਾ। ਹਾਲਾਂਕਿ ਉਨ੍ਹਾਂ ਨੇ ਇਸ ਦੀ ਜਾਣਕਾਰੀ 20 ਫਰਵਰੀ ਨੂੰ ਇੰਸਟਾਗ੍ਰਾਮ ਪੋਸਟ ‘ਤੇ ਦਿੱਤੀ।

ਕਰਾਟੇ ਮੁਕਾਬਲੇ : ਕਮਾਲਪੁਰ ਸਕੂਲ ਦੀ ਖਿਡਾਰਨ ਜਸਪ੍ਰੀਤ ਕੌਰ ਜੇਤੂ

ਲੜਕੀਆਂ ਲਈ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਸਕੀਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ

ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਜਿੱਤ ਲਿਆ। ਵਿਸ਼ਾਖਾਪਟਨਮ ‘ਚ ਖੇਡੇ ਗਏ ਦੂਜੇ ਟੇਸਟ ‘ਚ ਜਸਪ੍ਰੀਤ ਬੁਮਰਾਹ ਦਾ ਕਹਿਰ ਦੇਖਣ ਨੂੰ ਮਿਲਿਆ। 

Ind ਬਨਾਮ Engl ਅਸ਼ਵਿਨ ਨੇ ਰਚਿਆ ਇਤਿਹਾਸ

ਟੀਮ ਇੰਡੀਆ ਦੇ ਸੀਨੀਅਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਵਿਜਾਗ ਮੈਦਾਨ ‘ਤੇ ਇੰਗਲੈਡ ਖਿਲਾਫ ਚੱਲ ਰਹੇ ਟੈਸਟ ‘ਚ ਇਤਿਹਾਸ ਰਚ ਦਿੱਤਾ। 

ਅਜੈ ਦੇਵਗਨ ਨੇ ਦਿਖਾਇਆ ਕ੍ਰਿਕਟ ਲਈ ਪਿਆਰ

3 ਜੁਲਾਈ ਤੋਂ 18 ਜੁਲਾਈ ਤੱਕ ਬ੍ਰਿਟੇਨ ਦੇ ਐਜਬੈਸਟਨ ਸਟੇਡੀਅਮ ਬਰਮਿੰਘਮ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਆਫ਼ ਲੈਜੇਂਡਸ ਲਈ ਐਕਸ਼ਨ ਫ਼ਿਲਮਾਂ ਦੇ ਅਭਿਨੇਤਾ ਅਜੇ ਦੇਵਗਨ ਨੇ ਪੈਸਾ ਲਗਾਇਆ ਹੈ। 

ਮਨਕੀਰਤ ਸਿੰਘ ਮੱਲਣ ਨੇ 6ਵੇਂ ਪੰਜਾਬ ਤਾਈਕਵਾਂਡੋ ਕੱਪ 2024 ਵਿੱਚ ਜਿੱਤਿਆ ਬਰੋਂਜ਼ ਮੈਡਲ

 ਪਲੇ ਵੇਅ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 6ਵਾਂ ਤਾਈਕਵਾਂਡੋ ਕੱਪ 2024 ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।

ਸਾਊਦੀ ਅਰਬ ਨੇ ਕਿਰਗਿਸਤਾਨ ਨੂੰ ਹਰਾ ਕੇ ਏਸ਼ੀਅਨ ਕੱਪ ਦੇ ਨਾਕਆਊਟ ਵਿੱਚ ਪ੍ਰਵੇਸ਼ ਕੀਤਾ

ਸਾਊਦੀ ਅਰਬ ਨੌਂ ਖਿਡਾਰੀਆਂ ਨਾਲ ਖੇਡਦੇ ਹੋਏ ਸਾਊਦੀ ਅਰਬ ਨੇ ਕਿਰਗਿਸਤਾਨ ਨੂੰ 2-0 ਨਾਲ ਹਰਾ ਕੇ ਏਸ਼ੀਆਈ ਕੱਪ ਫ਼ੂਟਬਾਲ ਟੂਰਨਾਮੈਂਟ ਦੇ ਇੱਕ ਮੈਚ ਬਾਕੀ ਰਹਿੰਦਿਆਂ ਨਾਕਆਊਟ ਵਿੱਚ ਪ੍ਰਵੇਸ਼ ਕਰ ਲਿਆ ਹੈ। 

22 ਮਾਰਚ ਤੋਂ IPL ਹੋ ਸਕਦਾ ਹੈ 26 ਮਈ ਨੂੰ ਹੋਵੇਗਾ ਫਾਈਨਲ

IPL ਦਾ 17ਵਾਂ ਸੰਸਕਰਣ 22 ਮਾਰਚ ਤੋਂ ਸ਼ੁਰੂ ਹੋ ਕੇ 26 ਮਈ ਤੱਕ ਚੱਲ ਸਕਦਾ ਹੈ। ਇਸਦੇ 5 ਦਿਨ ਬਾਅਦ ਹੀ 1 ਜੂਨ ਤੋਂ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਸ਼ੁਰੂ ਹੋ ਜਾਵੇਗਾ।

ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ 20 ਟੀਮ ‘ਚ ਵਾਪਸੀ

ਅਫਗਾਨਿਸਤਾਨ ਦੇ ਖਿਲਾਫ਼ ਟੀ 20 ਸੀਰੀਜ਼ ਵਿੱਚ ਰੋਹਿਤ ਸ਼ਰਮਾ ਟੀਮ ਇੰਡੀਆ ਦੀ ਅਗਵਾਈ ਕਰਨਗੇ। ਉਥੇ ਹੀ ਇਸ ਤੋਂ ਇਲਾਵਾ ਵਿਰਾਟ ਕੋਹਲੀ ਭਾਰਤੀ ਟੀਮ ਦੀ ਜਰਸੀ ਵਿੱਚ ਦਿਖਾਈ ਦੇਣਗੇ। ਦਰਅਸਲ, ਤਕਰੀਬਨ 14 ਮਹੀਨੀਆਂ ਬਾਅਦ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ 20 ਟੀਮ ਵਿੱਚ ਵਾਪਸੀ ਹੋਈ ਹੈ। 

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ।

ਬਾਸਕਟਬਾਲ : ਪੰਜਾਬ ਦੀ ਟੀਮ ਨੇ ਪਹਿਲੇ ਮੈਚ ਵਿੱਚ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ ਬਾਸਕਟਬਾਲ ਦੇ ਦੋ ਕੋਰਟਾਂ ਵਿੱਚ ਖੇਡੇ ਗਏ।

ਕ੍ਰਿਕਟ : ਮਹਿੰਦਰ ਸਿੰਘ ਧੋਨੀ ਨੇ ਕਥਿਤ ਕਰੋੜਾਂ ਦੀ ਹੇਰਾਫ਼ੇਰੀ ਸਬੰਧੀ ਬਿਜਨੈਸ ਹਿੱਸੇਦਾਰ ਵਿਰੁਧ ਦਰਜ ਕਰਵਾਇਆ ਮੁਕੱਦਮਾ

 ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਆਪਣੇ ਬਿਜਨੈਸ ਦੇ ਹਿੱਸੇਦਾਰ ਵਿਰੁਧ ਉਨ੍ਹਾਂ ਨਾਲ ਹੋਈ ਕਥਿਤ ਧੋਖਾਧੜੀ ਨੂੰ ਲੈ ਕੇ ਰਾਂਚੀ ਦੀ ਅਦਾਲਤ ਵਿੱਚ ਮਾਮਲਾ ਦਰਜ ਕਰਵਾਇਆ ਹੈ।

ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਲੁਧਿਆਣਾ ਵਿਖੇ ਹੋਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਧਨੌਲਾ ਦੇ ਦੋ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸ਼ੁਰੂ

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਅੱਜ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ ਇਹਨਾਂ ਖੇਡਾਂ ਦਾ ਉਦਘਾਟਨ ਉਪਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾਬਰਜਿੰਦਰਪਾਲ ਸਿੰਘ ਨੇ ਝੰਡਾ ਲਹਿਰਾ ਕੇ ਕੀਤਾ

ਵਰਲਡ ਕੱਪ 2023 : ਅਫ਼ਗਾਨਿਸਤਾਨ ਹੱਥੋਂ ਹਾਰਿਆ ਪਾਕਿਸਤਾਨ, ਅਫ਼ਗਾਨਿਸਤਾਨ ਨੇ ਰਚਿਆ ਇਤਿਹਾਸ

ਵਰਲਡ ਕੱਪ 2023 ਦੇ ਚੇਨਈ ਵਿੱਚ ਖੇਡੇ ਜਾ ਰਹੇ ਅਫ਼ਗਾਨਿਸਤਾਨ ਬਨਾਮ ਪਾਕਿਸਤਾਨ ਕ੍ਰਿਕਟ ਮੈਚ ਵਿੱਚ ਅਫ਼ਗਾਨਿਸਤਾਨ ਨੇ ਪਾਕਿਸਤਾਨ ਦੀ ਟੀਮ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਇਤਿਹਾਸ ਰੱਚ ਦਿਤਾ ਹੈ।

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਝੰਡੇ ਗੱਡੇ : ਡਾ. ਬਲਬੀਰ ਸਿੰਘ

ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ-ਖੋ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਰਗਬੀ ਤੇ ਕਬੱਡੀ ਸਰਕਲ ਸਟਾਇਲ ਖੇਡਾਂ ਦੇ ਮੁਕਾਬਲੇ ਬੜ੍ਹੇ ਹੀ ਉਤਸ਼ਾਹ ਨਾਲ ਕਰਵਾਏ ਗਏ।

ਆਸਟਰੇਲੀਆ ਖ਼ਿਲਾਫ਼ ਹਾਰ ਤੋਂ ਬਾਅਦ ਅਬਦੁੱਲਾ ਸ਼ਫੀਕ ਨੇ ਕਿਹਾ ਕਿ ਸਾਨੂੰ ਇਸ ਹਾਰ ਤੋਂ ਸਿੱਖਣ ਦੀ ਲੋੜ

ਕੇਐੱਲ ਰਾਹੁਲ ਨੇ ਵਿਕਟ ਦੇ ਪਿੱਛੇ ਸਿਰਾਜ ਦੀ ਗੇਂਦ 'ਤੇ ਮੇਹਿਦੀ ਹਸਨ ਦਾ ਸ਼ਾਨਦਾਰ ਕੈਚ ਲਿਆ

ਪਟਿਆਲਾ ਦੀ ਹਰਨੂਰ ਕੌਰ ਨਾਗਰਾ ਨੇ ਜੂਡੋ ਖੇਡ ’ਚ ਜਿੱਤੇ 2 ਸੋਨ ਤਗਮੇ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦਿਖਾਈ ਜਾ ਰਹੀ ਹੈ ਤੇ ਸੂਬੇ ਦੇ ਲੁਕੇ ਹੋਏ ਹੁਨਰ ਨੂੰ ਬਾਹਰ ਆਉਣ ਦਾ ਮੌਕਾ ਮਿਲ ਰਿਹਾ ਹੈ।

ਨੀਦਰਲੈਂਡ ਅੰਡਰ-16 ਟੀਮ ਨੂੰ ਭਾਰਤੀ ਪੁਰਸ਼ ਹਾਕੀ ਟੀਮ ਨੇ 4-2 ਨਾਲ ਹਰਾਇਆ

ਓਲੰਪਿਕ 'ਚ ਕ੍ਰਿਕਟ ਦੀ ਵਾਪਸੀ, 2028 'ਚ ਖੇਡਿਆ ਜਾਵੇਗਾ ਓਲੰਪਿਕ

ਲਾਸ ਏਂਜਲਸ ਓਲੰਪਿਕ 2028 ਵਿੱਚ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਇਸ ਸਫਰ 'ਚ ਖੁਦ 'ਯੂਨੀਵਰਸਲ ਬੌਸ' ਤੋਂ ਪ੍ਰੇਰਨਾ ਲਈ

ਸੋਨ ਤਮਗਾ ਜਿੱਤਣ ਵਾਲੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ

1234