150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ : ਪ੍ਰੋ. ਨਿਸ਼ਠਾ ਤ੍ਰਿਪਾਠੀ
ਉਪ-ਕੁਲਪਤੀ ਡਾ. ਜਗਦੀਪ ਸਿੰਘ ਇਸੇ ਵਿਭਾਗ ਦੇ ਰਹੇ ਹਨ ਵਿਦਿਆਰਥੀ; ਸਾਂਝੀਆਂ ਕੀਤੀਆਂ ਯਾਦਾਂ
ਮਾਣਯੋਗ ਰਾਜਪਾਲ ਪੰਜਾਬ ਦੇ ਆਦੇਸ਼ਾਂ ਤਹਿਤ ਹਰੇਕ ਸਰਕਾਰੀ ਯੂਨੀਵਰਸਿਟੀ ਦੇ ਸਰਵੋਤਮ ਅਮਲਾਂ ਅਤੇ ਵਿਲੱਖਣਤਾਵਾਂ ਸਬੰਧੀ ਪੇਸ਼ ਹੋਵੇਗੀ ਰਿਪੋਰਟ
ਮਸ਼ਹੂਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸੀ. ਬੀ. ਐੱਸ. ਈ. ਵੱਲੋਂ ਅੰਗਰੇਜ਼ੀ ਭਾਸ਼ਾ ਅਤੇ ਸਾਹਿਤ ' ਤੇ ਦੋ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ।
ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵਫ਼ਦ ਨੇ ਪਿਛਲੇ ਦਿਨੀਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿੱਚ ਹੋਈ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਭਾਗ ਲਿਆ।
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ
ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਕਰਾਸ ਕੰਟਰੀ ਅੰਤਰ ਕਾਲਜ ਦੌੜ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਪੰਜਾਬੀ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮਨਾਇਆ।
ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
ਸਕੂਲ ਅੰਦਰ ਫਸੇ 400 ਦੇ ਕਰੀਬ ਵਿਦਿਆਰਥੀ ਤੇ ਅਧਿਆਪਕ
ਭਾਸ਼ਨ ਪ੍ਰਤੀਯੋਗਤਾ ਬੱਚਿਆਂ ਦੇ ਬੁਲਾਰਾ ਬਣਨ ਲਈ ਰਾਹ ਦਸੇਰਾ : ਚੇਅਰਮੈਨ
ਅਕੇਡੀਆ ਸਕੂਲ ਵਿਖੇ ਜਨਮ ਅਸ਼ਟਮੀ ਸਮਾਗਮ ਵਿੱਚ ਸ਼ਾਮਲ ਬੱਚੇ
'ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025' ਵਿੱਚ ਹਾਸਿਲ ਕੀਤਾ 47ਵਾਂ ਦਰਜਾ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿੱਚ ਉੱਘੇ ਲੋਕਧਾਰਾ ਸ਼ਾਸਤਰੀ ਡਾ. ਨਾਹਰ ਸਿੰਘ ਦਾ ‘ਮਲਵਈ ਗਿੱਧਾ: ਪਿੜ ਤੋਂ ਮੰਚ ਤੱਕ’ ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ।
ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਪ੍ਰਿੰਸੀਪਲ ਮੈਡਮ ਰਚਨਾ ਭਾਰਦਵਾਜ ਦੀ ਸਰਪ੍ਰਸਤੀ ਹੇਠ
ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਨਸ਼ਾ ਮੁਕਤ ਸਮਾਜ ਹੋਵੇ ਨਸ਼ਾ ਮੁਕਤ ਪੰਜਾਬ ਹੋਵੇ ਸਬੰਧੀ ਇੱਕ ਸੈਮੀਨਾਰ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਗੰਗਾ ਡਿਗਰੀ ਕਾਲਜ ਢਾਬੀ ਗੁੱਜਰਾਂ ਵਿਖੇ ਕਰਵਾਇਆ ਗਿਆ।
ਚਾਰ ਖਿਡਾਰੀਆਂ ਨੇ ਜਿੱਤੇ ਸੋਨੇ ਦੇ ਮੈਡਲ
ਅੰਗਰੇਜ਼ੀ ਵਿਭਾਗ ਵਿਖੇ ਕਰਵਾਈ ਗਈ ਸ਼ੋਕ ਸਭਾ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਪ੍ਰਤਿਭਾ ਖੋਜ ਮੁਕਾਬਲੇ ਵੀ ਕਰਵਾਏ ਗਏ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ
ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਏ ਦੋ ਸ਼ਾਰਟ-ਟਰਮ ਕੋਰਸਾਂ ਦਾ ਉਦਘਾਟਨ ਕੱਲ੍ਹ ਆਨਲਾਈਨ ਵਿਧੀ ਰਾਹੀਂ ਹੋਇਆ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਵਿਦਿਆਰਥੀਆਂ ਨੇ ਰੰਗੋਲੀ ਅਤੇ ਪੋਸਟਰ ਸਿਰਜਣਾ ਮੁਕਾਬਲਿਆਂ ਵਿੱਚ ਛੋਹੇ ਸਮਾਜਿਕ ਵਿਸ਼ੇ
ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਪਾਰਟੀ ਦਿੱਤੀ
ਸਮੁੰਦਰ ਤੋਂ ਵੀ ਡੂੰਘੀ ਹੁੰਦੀ ਹੈ ਫ਼ਨਕਾਰਾਂ ਦੇ ਮਨ ਦੀ ਗਹਿਰਾਈ : ਉਪ-ਕੁਲਪਤੀ ਡਾ. ਜਗਦੀਪ ਸਿੰਘ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ।
ਵਾਤਾਵਰਣ ਅਤੇ ਜੈਨੇਟਿਕ ਕਾਰਕਾਂ ਦਾ ਕੀਤਾ ਵਿਸ਼ਲੇਸ਼ਣ
ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਨੇ ਬੀ. ਫਾਰਮੇਸੀ ਪਹਿਲੇ ਸਾਲ ਦੇ ਨਵੇਂ ਵਿਦਿਆਰਥੀਆਂ ਲਈ ਦੋ-ਦਿਨਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ।
ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿੱਚ ਸਮੂਹ ਵਿਦਿਆਰਥੀਆਂ ਨੇ 'ਤੀਆਂ ਤੀਜ ਦੀਆਂ' ਸਿਰਲੇਖ ਤਹਿਤ ਤੀਆਂ ਦਾ ਤਿਉਹਾਰ ਮਨਾਇਆ।
ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਦੇ ਪ੍ਰੋਫ਼ੈਸਰ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਦੇ ਵਿਦਿਆਰਥੀਆਂ ਨੇ ਡਿਜੀਟਲ ਅਕਾਦਮਿਕ ਸਮੱਗਰੀ ਦੀ ਸਿਰਜਣ ਪ੍ਰਕਿਰਿਆ ਨੂੰ ਸਮਝਣ ਦੇ ਉਦੇਸ਼ ਨਾਲ਼ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦਾ ਦੌਰਾ ਕੀਤਾ।
ਭੌਤਿਕ ਵਿਗਿਆਨ ਦਾ ਖੋਜ ਪੱਤਰ ਅਮਰੀਕਾ ਵਿੱਚ ਹੋ ਰਹੀ ਡੈਨਵਰ ਐਕਸ-ਰੇਅ ਕਾਨਫ਼ਰੰਸ ਲਈ ਹੋਇਆ ਸਵੀਕਾਰ
ਹੱਕੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਲੜਣ ਦਾ ਅਹਿਦ