Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜਲ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ

March 20, 2021 05:56 PM
SehajTimes

ਬਰਨਾਲਾ : ਨੌਜਵਾਨਾਂ ਨੂੰ ਪਾਣੀ ਦੀ ਸਾਂਭ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਹਿੱਤ ਭਾਰਤ ਸਰਕਾਰ ਦੇ ਜਲ ਮੰਤਰਾਲੇ ਵੱਲੋਂ ਨਹਿਰੂ ਯੁਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
      ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਵੱਖ-ਵੱਖ ਕਲੱਬਾਂ ਵਿੱਚ ਵੈਬੀਨਾਰ, ਨੁੱਕੜ ਨਾਟਕਾਂ ਤੇ  ਕੰਧਾਂ ਸਲੋਗਨ ਲਿਖਣ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਬਰਨਾਲਾ ਜ਼ਿਲੇ ਦੇ ਨੌਜਵਾਨਾਂ ਦੀ ਇੱਕ ਵੈਬੀਨਾਰ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਲੇਖਕ ਅਤੇ ਸੀਨੀਅਰ ਪੱਤਰਕਾਰ ਸੀ ਮਾਰਕੰਡਾ ਨੇ ਪਾਣੀ ਦੀ ਸਮੱਸਿਆਵਾਂ ਅਤੇ ਇਸ ਦੇ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਕੋਆਰਡੀਨੇਟਰ ਪੁਨੀਤ ਮੈਨਨ ਨੇ ਕਿਹਾ ਕਿ ਪਾਣੀ ਦਾ ਪੱਧਰ ਦਿਨੋ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ, ਇਸ ਲਈ ਨੌਜਵਾਨਾਂ ਨੂੰ ਅੱਗੇ ਆ ਕੇ ਪਾਣੀ ਦੀ ਬੱਚਤ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।  
ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ ਯੂਥ ਅਫਸਰ ਓਮਕਾਰ ਸਵਾਮੀ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ਨੌਜਵਾਨ ਹਮੇਸ਼ਾ ਹੀ ਸਮਾਜਕਿ ਬੁਰਾਈਆਂ ਤੇ ਹੋਰ ਭਖਦੇ ਵਿਸ਼ਿਆਂ ’ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਚਲਾਉਦੇ ਹਨ।

ਇਹ ਖ਼ਬਰ ਵੀ ਪੜ੍ਹੋ : 👉👉ਪ੍ਰਸ਼ਾਸਨ ਹੋਇਆ ਮਾਸਕ ਨਾ ਪਹਿਨ ਵਾਲਿਆਂ ਦੇ ਸਖ਼ਤ

 ਉਨਾਂ ਕਿਹਾ ਕਿ ਪਾਣੀ ਸੰਭਾਲ ਪ੍ਰਾਜੈਕਟ ਵਿੱਚ ਬਰਨਾਲਾ ਜ਼ਿਲੇ ਦੇ 50 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਲਈ ਅੱਠ ਵਲੰਟੀਅਰ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨੁੱਕੜ ਨਾਟਕ ਤੇ ਰੈਲੀਆਂ ਕਰਵਾਈਆਂ ਜਾਣਗੀਆਂ।
 ਇਸ ਵੈਬੀਨਾਰ ਨੂੰ ਹੋਰਨਾਂ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾ ਤੇ ਪ੍ਰੋਗਰਾਮ ਸਹਾਇਕ ਸੰਦੀਪ ਘੰਡ, ਵਲੰਟੀਅਰ ਸੰਦੀਪ ਸਿੰਘ ਭਦੌੜ, ਸੁਸ਼ਮਾਵਤੀ ਬਰਨਾਲਾ,  ਲਵਪ੍ਰੀਤ ਸਿੰਘ ਬਰਨਾਲਾ , ਬਲਬੀਰ ਸਿੰਘ ਤਾਜੋਕੇ ਤੇ ਇਕਬਾਲ ਮਾਨ ਨੇ ਸੰਬੋਧਨ ਕੀਤਾ।    

ਇਹ ਖ਼ਬਰ ਵੀ ਪੜ੍ਹੋ : 👉👉ਆਓ ਵਿਚਾਰ ਕਰੀਏ : ਖੇਤੀ ਕਾਨੂੰਨਾਂ ਨੇ ਸਾਡਾ ਪਰਜਾਤੰਤਰ ਨੰਗਾ ਕਰ ਦਿਤਾ ਹੈ 

Have something to say? Post your comment

 

More in Chandigarh

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ