Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਲੁੱਟ-ਖੋਹ ਦੇ ਦੋਸ਼ ਹੇਠ ਮੁਲਜ਼ਮ ਕਾਬੂ

March 20, 2021 06:39 PM
SehajTimes
ਐਸ. ਏ. ਐਸ. ਨਗਰ : ਸ੍ਰੀ ਸਤਿੰਦਰ ਸਿੰਘ, ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ  ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਮੁਲਜ਼ਮ ਮੋਹਿਤ ਕੁਮਾਰ ਨੂੰ ਕਾਬੂ ਕਰ ਕੇ ਉਸ ਪਾਸੋ ਖੋਹ ਕੀਤਾ ਮੋਬਾਇਲ ਫੋਨ ਬ੍ਰਾਮਦ ਕੀਤਾ।
 
ਐਸ.ਐਸ.ਪੀ ਸਤਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਮੋਹਿਤ ਕੁਮਾਰ ਉਮਰ ਕਰੀਬ 25 ਸਾਲ  ਵਾਸੀ ਪਿੰਡ ਮੁਨਸੀਵਾਲਾ ਥਾਣਾ ਦਿੜਬਾ, ਜਿਲ੍ਹਾ ਸੰਗਰੂਰ, ਹਾਲ ਵਾਸੀ ਮਕਾਨ ਨੰਬਰ 127 ਅਜਾਦ ਕਲੋਨੀ, ਬਲੌਂਗੀ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਰਹਿਣ ਵਾਲਾ ਹ, ਜੋ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਮੁਲਜ਼ਮ ਮੋਹਿਤ ਕੁਮਾਰ ਸੁੰਨਸਾਨ ਰਸਤਿਆਂ 'ਤੇ ਇਕੱਲੇ ਜਾ ਰਹੇ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਪਾਸੋਂ ਮੋਬਾਇਲ ਫੋਨ ਆਦਿ ਦੀ ਖੋਹ ਕਰਦਾ ਸੀ।
ਮੁਲਜ਼ਮ ਨੂੰ ਕਰਾਇਮ ਬਰਾਂਚ ਮੋਹਾਲੀ ਦੀ ਟੀਮ ਨੇ ਦਸਹਿਰਾ ਗਰਾਊਂਡ ਬਲੌਗੀ ਵਿੱਚ ਕਾਬੂ ਕਰਕੇ ਗ੍ਰਿਫਤਾਰ ਕੀਤਾ ਹੈ। ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜਿਸ ਮੋਬਾਇਲ ਦੀ ਵੀ ਉਹ ਵਰਤੋਂ ਕਰ ਰਿਹਾ ਹੈ। ਉਹ ਵੀ ਉਸ ਨੇ ਬਲੌਂਗੀ ਵਿੱਚ ਹੀ ਸੁੰਨਸਾਨ ਜਗ੍ਹਾ ਪਰ ਇਕੱਲੇ ਜਾ ਰਹੇ ਵਿਅਕਤੀ ਪਾਸੋਂ ਖੋਹ ਕੀਤਾ ਸੀ।ਇਸ ਸਬੰਧ ਵਿੱਚ ਪਹਿਲਾਂ ਹੀ ਥਾਣਾ ਬਲੌਂਗੀ ਵਿਖੇ ਮੁਕੱਦਮਾ ਨੰਬਰ ਦਰਜ ਹੈ।
 
ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਇਸ ਦੀ ਡੂੰਘਾਈ ਨਾਲ ਪੁੱਛ ਪੜਤਾਲ ਕਰਨ ਤੇ ਹੋਰ ਵੀ ਖੋਹ ਦੀਆਂ ਵਾਰਦਾਤਾਂ ਦਾ ਖੁਲਾਸਾ ਹੋ ਸਕਦਾ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

Have something to say? Post your comment

 

More in Chandigarh

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ