Tuesday, November 25, 2025

Malwa

ਐਸ.ਐਫ਼.ਸੀ. ਕਾਨਵੰਟ ਸਕੂਲ ’ਚ ਵਲਡ ਵਾਟਰ-ਡੇ ਮਨਾਇਆ

March 22, 2021 10:03 PM
Jaswinder Singh

ਮੋਗਾ : ਐਸ.ਐਫ਼.ਸੀ. ਕਾਨਵੰਟ ਸਕੂਲ ਮੋਗਾ-ਧਰਮਕੋਟ ਰੋਡ ’ਤੇ ਸਥਿਤ ਹੈ ਜੋ ਕਿ ਆਈ.ਸੀ.ਐਸ.ਈ. ਬੋਰਡ ਮਾਨਤਾ ਪ੍ਰਾਪਤ ਹੈ ਵਿਚ ਵਲਡ ਵਾਟਰ-ਡੇ ਦੇ ਮੌਕੇ ਤੇ ਆਡੀਓ ਅਤੇ ਵੀਡੀਓ ਦੇ ਮਾਧਿਅਮ ਨਾਲ ਸਮੂਹ ਸਟਾਫ਼ ਨੂੰ ਜਾਗਰੂਕ ਕਰਵਾਇਆ ਗਿਆ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ‘ਚ ਪੇਂਡੂ ਸੜਕੀ ਨੈੱਟਵਰਕ ਅਤੇ ਪੁਲਾਂ ਨੂੰ ਹੋਰ ਮਜ਼ਬੂਤ ਕਰਨ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਇਸ ਮੌਕੇ ਸਕੂਲ ਦੇ ਡਾਈਰੈਕਟਰ ਅਭਿਸ਼ੇਕ ਜਿੰਦਲ ਅਤੇ ਮੈਡਮ ਸ਼ੀਨਮ ਜਿੰਦਲ ਨੇ ਸਾਂਝੇਂ ਤੌਰ ’ਤੇ ਦੱਸਿਆ ਕਿ ਪਾਣੀ ਤੋਂ ਬਿਨਾਂ ਸਭ ਸੰੁਨਾ ਹੈ। ਅੱਜ ਦੇ ਪ੍ਰਦੁਸ਼ਣ ਵਾਤਾਵਰਣ ਵਿਚ ਸਾਫ਼ ਅਤੇ ਸੁੰਦਰ ਪਾਣੀ ਦੀ ਬਹੁਤ ਕਮੀ ਹੈ। ਉਨਾਂ ਦੱਸਿਆ ਕਿ ਅੱਜ ਸਕੂਲ ਦੇ ਬੱਚਿਆ ਨਾਲ ਵਲਡ ਵਾਟਰ ਡੇ ਮਨਾਉਣ ਦਾ ਉਦੇਸ਼ ਸਮਾਜ ਨੂੰ ਜਾਗਰੂਕ ਕਰਨਾ ਹੈ। ਇਸ ਮੋਕੇ ਸਕੂਲ ਦੇ ਸਟਾਫ਼ ਮੈਂਬਰ ਸਤਵੰਤ ਕੌਰ ਨੇ ਵੀ ਪਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Have something to say? Post your comment

 

More in Malwa

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ 

ਰਾਜਨੀਤਕ ਪਰਛਾਵੇਂ ਤੋਂ ਦੂਰ ਰਹੇ "ਪੀਯੂ ਬਚਾਓ ਮੋਰਚਾ" : ਜੋਗਿੰਦਰ ਉਗਰਾਹਾਂ 

ਕਿਸਾਨਾਂ ਨੇ ਸੰਘਰਸ਼ ਦੀ ਰੂਪਰੇਖਾ ਤੇ ਕੀਤੀ ਲਾਮਬੰਦੀ 

ਮੰਤਰੀ ਅਮਨ ਅਰੋੜਾ ਨੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ