Monday, June 05, 2023
BREAKING NEWS
ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

Health

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਕੀ ਤੁਸੀਂ ਜਾਂਦੇ ਹੋ ਸਰੀਰ ਲਈ ਕਿੰਨਾ ਲਾਹੇਵੰਦ ਹੈ ਕੀਵੀ ਫਲ ?

ਆਮ ਬੀਮਾਰੀਆਂ ਦਾ ਘਰ ਵਿਚ ਇਲਾਜ ਆਸਾਨੀ ਨਾਲ ਕਰੋ

ਅਕਸਰ ਹਰ ਵਿਅਕਤੀ ਨੂੰ ਖੰਘ-ਜੁਕਾਮ ਦੇ ਹੋਰ ਆਮ ਬੀਮਾਰੀ ਹੋ ਹੀ ਜਾਂਦੀ ਹੈ। ਇਸ ਸਬੰਧੀ ਸਾਡੇ ਘਰ ਵਿਚ ਹੀ ਇਲਾਜ ਮੌਜੂਦ ਹੁੰਦਾ ਹੈ ਪਰ ਅਸੀ ਡਾਕਟਰਾਂ ਕੋਲ ਭਜ ਜਾਂਦੇ ਹਾਂ। ਅੱਜ ਅਸੀ ਤੁਹਾਨੂੰ ਦਸਦੇ ਹਾਂ ਕਾਲੀ ਮਿਰਚ ਦੇ ਫ਼ਾਇਦੇ। ਕਾਲੀ ਮਿਰਚ ਦੀ ਵਰ

ਪੰਜਾਬ ਸਰਕਾਰ ਵੱਲੋਂ ਟ੍ਰੀਬੋ ਹੋਟਲ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਸਥਾਪਤ-- ਬਲਬੀਰ ਸਿੱਧੂ

ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਵਿੱਚ ਕਵਿਡ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿਚ ਇਕ ਮੋਬਾਈਲ ਕੋਵਿਡ ਕੇਅਰ ਯੂਨਿਟ (ਐਮ.ਸੀ.ਸੀ.ਯੂ.) ਸਥਾਪਤ ਕੀਤੀ ਹੈ। ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਐਮ.ਸੀ.ਸੀ.ਯੂ ਨੂੰ ਹਰੀ ਝੰਡੀ ਦਿਖਾਉਂਦਿਆਂ ਦਿੱਤੀ।

ਪੰਜਾਬ ਵਿਚ ਕਰੋਨਾ ਦਾ ਸੰਕਟ; 98 ਮੌਤਾਂ, 6318 ਪਾਜ਼ੇਟਿਵ ਮਾਮਲੇ

ਕਰੋਨਾ ਦੀ ਲਾਗ ਦਾ ਪ੍ਰਕੋਪ ਜਿਥੇ ਦੇਸ਼ ਵਿੱਚ ਖ਼ਤਰਨਾਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ ਉਥੇ ਹੀ ਪੰਜਾਬ ਵਿਚ ਕਰੋਨਾ ਨੇ ਵਖ਼ਤ ਪਾਇਆ ਹੋਇਆ ਹੈ। ਸੂਬੇ ਵਿੱਚ ਅੱਜ 6318 ਮਾਮਲੇ ਪਾਜ਼ੇਟਿਵ ਕਰੋਨਾ ਦੇ ਮਿਲੇ ਹਨ ਜਦਕਿ 98 ਮੌਤਾਂ ਹੋਈਆਂ ਹਨ ਅਤੇ 4438 ਮਰੀਜ਼ ਠੀਕ ਵੀ ਹੋਏ ਹਨ। ਸੂਬੇ ਵਿੱਚ ਕਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਕਾਰ ਵੱਲੋਂ ਦਿਨੋ ਦਿਨ ਸਖ਼ਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਸਰਕਾਰ ਵੱਲੋਂ ਦੁਕਾਨਾਂ 5 ਵਜੇ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ ਅਤੇ ਰਾਤ ਦਾ ਕਰਫ਼ਿਊ ਵੀ ਦੋ ਘੰਟਿਆਂ ਲਈ ਵਧਾ ਦਿਤਾ ਗਿਆ ਹੈ। ਪੰਜਾਬ ਵਿਚ ਹੁਣ ਕਰਫ਼ਿਊ ਦਾ ਸਮਾਂ 6 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕੀਤਾ ਗਿਆ ਹੈ।

ਰਾਜਿੰਦਰਾ ਹਸਪਤਾਲ (Rajindra Hospital Patiala) ਦੇ ਸ੍ਰੀ ਗੁਰੂ ਨਾਨਕ ਦੇਵ ਮਲਟੀਸਪੈਸ਼ਿਲਟੀ ਹਸਪਤਾਲ ਵਿਖੇ 6 ਡਾਇਲਸਿਸ ਮਸ਼ੀਨਾਂ ਚਾਲੂ

ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਲਟੀਸਪੈਸ਼ਿਲਟੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਇਮਾਰਤ ਵਿਖੇ ਅੱਜ 6 ਡਾਇਲਸਿਸ ਮਸ਼ੀਨਾਂ ਚਾਲੂ ਕੀਤੀਆਂ ਗਈਆਂ। ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਇਸ ਨਵੀਂ ਇਮਾਰਤ ਵਿਖੇ ਇਨ੍ਹਾਂ ਮਸ਼ੀਨਾਂ ਨੂੰ ਮਰੀਜਾਂ ਦੇ ਸਮਰਪਿਤ ਕਰਦਿਆਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਕੁਲ 8 ਡਾਇਲਸਿਸ ਮਸ਼ੀਨਾਂ ਹਨ, ਪਰੰਤੂ ਜਗ੍ਹਾ ਦੀ ਘਾਟ ਕਰਕੇ ਕੇਵਲ 4 ਮਸ਼ੀਨਾਂ ਹੀ ਚਾਲੂ ਹਾਲਤ 'ਚ ਸਨ

ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਮੋਹਾਲੀ ਦਾ ਸਰਬਪੱਖੀ ਵਿਕਾਸ ਹੋਇਆ- ਪ੍ਰੋ ਚੰਦੂਮਾਜਰਾ

ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾਕੇ ਕੀਮਤੀ ਜਾਨਾਂ ਬਚਾਉਣ ਦੀ ਅਪੀਲ

ਸਿਹਤ ਮੰਤਰੀ

ਮਿਸ਼ਨ ਫ਼ਤਿਹ : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ

ਮਿਸ਼ਨ ਫ਼ਤਿਹ :

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਨਵੇਂ 95 ਹਜ਼ਾਰ 529 ਮਰੀਜ਼ਾਂ ਵਿਚ ਵਾਧਾ

ਕੋਵਿਡ ਮਰੀਜ਼ਾਂ ਦੇ ਅੰਗ ਕੱਢੇ ਜਾਣ ਦੀਆਂ ਅਫ਼ਵਾਹਾਂ ਝੂਠੀਆਂ : ਸੁਰਭੀ ਮਲਿਕ

ਅੰਗ ਕੱਢੇ ਜਾਣ ਦੀਆਂ ਅਫ਼ਵਾਹਾਂ

ਪੰਜਾਬ ਵਿਚ ਕਰੋਨਾ ਕਾਰਨ 73 ਮੌਤਾਂ

ਕਰੋਨਾ ਕਾਰਨ 73 ਮੌਤਾਂ

ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ - ਸ. ਬਲਬੀਰ ਸਿੰਘ ਸਿੱਧੂ

ਰੇਟ ਹੋਰ ਘਟਾਏ

ਇਕ ਦਿਨ ਵਿਚ ਕੋਵਿਡ ਨਾਲ ਹੋਈਆਂ 106 ਮੌਤਾਂ ਨੂੰ ਦੇਖਦਿਆਂ ਸਿਹਤ ਮੰਤਰੀ ਵਲੋਂ ਲੋਕਾਂ ਨੂੰ ਟੈਸਟਿੰਗ ਲਈ ਦੇਰੀ ਨਾ ਕਰਨ ਦੀ ਅਪੀਲ

ਸਿਹਤ ਮੰਤਰੀ ਵਲੋਂ ਲੋਕਾਂ ਨੂੰ ਟੈਸਟਿੰਗ ਲਈ ਦੇਰੀ ਨਾ ਕਰਨ ਦੀ ਅਪੀਲ

ਕਰੋਨਾ ਮਹਾਮਾਰੀ ਬਨਾਮ ਵੈਕਸੀਨ ਨੈਸ਼ਨਲਿਜ਼ਮ

'ਵੈਕਸੀਨ ਨੈਸ਼ਨਲਿਜ਼ਮ' ਜਾਂ 'ਵੈਕਸੀਨ ਰਾਸ਼ਟਰਵਾਦ'।

ਮਨੁੱਖਤਾ ਦੀ ਸੇਵਾ 'ਚ ਰਾਜਿੰਦਰਾ ਹਸਪਤਾਲ ਦੇ ਡਾਕਟਰ

ਰਾਜਿੰਦਰਾ ਹਸਪਤਾਲ ਪਟਿਆਲਾ ਨੇ ਕੋਵਿਡ ਦੌਰਾਨ ਸਾਂਭ-ਸੰਭਾਲ ਨਾ ਹੋਣ ਦੀਆਂ ਅਫ਼ਵਾਹਾਂ ਨੂੰ ਨਕਾਰਦਿਆਂ ਇੱਥੇ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤੇ ਕੋਵਿਡ ਲੇਬਰ ਰੂਮ ਵਿਖੇ 57 ਕੋਵਿਡ ਪੀੜਤ ਮਹਿਲਾਵਾਂ ਦਾ ਸੁਰੱਖਿਅਤ ਜਣੇਪਾ ਕਰਕੇ ਉਨ੍ਹਾਂ ਦੀ ਕੁਖ 'ਚ ਪਲ ਰਹੇ ਬਾਲਾਂ ਨੂੰ ਬਾਹਰ ਦੀ ਦੁਨੀਆ ਵੀ ਦਿਖਾਈ ਹੈ। ਹਸਪਤਾਲ ਦੇ ਅੰਕੜਿਆਂ ਮੁਤਾਬਕ ਇਨ੍ਹਾਂ 57 ਜਣੇਪਿਆਂ 'ਚੋਂ 29 ਨਾਰਮਲ ਡਿਲਿਵਰੀਆਂ ਅਤੇ 28 ਸੀਜੇਰੀਅਨ ਸੈਕਸ਼ਨ ਰਾਹੀਂ ਹੋਈਆਂ ਹਨ।

ਢੱਡਰੀਆਂ ਵਾਲੇ ਬਾਰੇ ਅਕਾਲ ਤਖ਼ਤ ਵਲੋਂ ਕਰਾਈ ਜਾਂਚ ਮੁਕੰਮਲ

ਐਨਆਰਆਈਜ਼ ਦੇ ਪਾਸਪੋਰਟ ਵੰਡਣ ਲਈ ਨੋਡਲ ਅਫਸਰ ਨਿਯੁਕਤ

ਸ਼ਰਾਬ ਕਾਂਡ ਖ਼ਿਲਾਫ਼ ‘ਆਪ’ ਦਾ ਧਰਨਾ ਜਾਰੀ

ਕਰੋਨਾਵਾਇਰਸ: ਬਠਿੰਡਾ ਵਿਚ 41 ਨਵੇਂ ਕੇਸ

ਭਾਰਤੀ-ਅਮਰੀਕੀਆਂ ਨੂੰ ਖਿੱਚਣ ਲਈ ਟਰੰਪ ਵੱਲੋਂ ਵੀਡੀਓ ਜਾਰੀ

ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਲਈ ਡਟੀਆਂ ਰਹਿਣ ਸਿਆਸੀ ਧਿਰਾਂ: ਚਿਦੰਬਰਮ