Wednesday, September 17, 2025

Malwa

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ ਤਸਕਰ ਕਾਬੂ

February 24, 2024 02:57 PM
SehajTimes

ਪਟਿਆਲਾ : ਪੂਰੇ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਡੀ.ਐਸ.ਪੀ ਸਿਟੀ -2 ਜੰਗਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮਾਲੇਰਕੋਟਲਾ ਦੇ ਰਹਿਣ ਵਾਲੇ ਕੈਫ ਸ਼ਿਆਮਾ ਨੂੰ ਤਿੰਨ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ।

 

 

ਡੀਐਸਪੀ ਨੇ ਦੱਸਿਆ ਕਿ ਦੋ ਜਿੰਦਾ ਕਾਰਤੂਸਾਂ ਸਮੇਤ 32 ਬੋਰ ਕਾਲੇ ਰੰਗ ਦਾ ਇੱਕ ਪਿਸਤੌਲ, 32 ਬੋਰ ਸਿਲਵਰ ਰੰਗ ਦਾ ਇੱਕ ਰਿਵਾਲਵਰ ਦੋ ਜਿੰਦਾ ਕਾਰਤੂਸਾਂ ਸਮੇਤ ਅਤੇ 315 ਕੈਲੀਬਰ ਦਾ ਇੱਕ ਦੇਸੀ ਪਿਸਤੌਲ ਦੋ ਜਿੰਦਾ ਕਾਰਤੂਸਾਂ ਸਮੇਤ ਬਰਾਮਦ ਕੀਤਾ ਗਿਆ ਹੈ। ਡੀਐਸਪੀ ਜੰਗ ਜੀਤ ਸਿੰਘ ਅਨੁਸਾਰ ਉਸ ਖ਼ਿਲਾਫ਼ ਪਹਿਲਾਂ ਹੀ ਥਾਣਾ ਸਦਰ ਰੋਪੜ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਹੈ। ਇਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ