Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕਿਸਾਨ ਅੰਦੋਲਨ ਦੋਰਾਨ ਪੱਤਰਕਾਰਾ ਦੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜੁਮੇਵਾਰੀ ਸਰਕਾਰ ਦੀ ਹੋਵੇਗੀ : ਚੇਅਰਮੈਨ ਸ਼ਮਸ਼ੇਰ ਸਿੰਘ

February 25, 2024 10:23 AM
Manpreet Singh khalra

ਭਿੱਖੀਵਿੰਡ : ਲੋਕ ਸਭਾ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ੍ਰ ਸਰਵਨ ਸਿੰਘ ਧੁੰਨ ਜੋ ਵੀ ਆਪ ਆਗੂਆ ਨੂੰ ਮੈਸੇਜ ਲਾਉਣਗੇ, ਆਮ ਆਦਮੀ ਪਾਰਟੀ ਦੇ ਵਰਕਰ ਉਸ ਦਾ ਸਵਾਗਤ ਕਰਨਗੇ। ਇਸ ਮੌਕੇ ਪੱਤਰਕਾਰ ਸਵਿੰਦਰ ਸਿੰਘ ਬਲੇਹਰ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਕੁਲਵਿੰਦਰ ਸਿੰਘ ਮਰਗਿੰਦਪੁਰੀ ਨੇ ਕਿਹਾ ਕਿ ਆਲ ਇੰਡੀਆ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇਸ਼ ਹਿੱਤਾਂ ਵਿੱਚ ਜੇਕਰ ਗੱਠਜੋੜ ਨਾਲ ਸਾਂਝੇ ਉਮੀਦਵਾਰਾ‌ ਨਾਲ ਚੋਣ ਮੈਦਾਨ ਵਿੱਚ ਨਿੱਤਰੇ ਤਾਂ ਵੀ ਗੱਠਜੋੜ ਪਾਰਟੀ ਨਾਲ ਤਾਲਮੇਲ ਬਣਾ ਕੇ ਚੋਣ ਲੜ ਕੇ ਜਿੱਤ ਹਾਸਲ ਕੀਤੀ ਜਾਵੇਗੀ। ਜੇਕਰ ਆਮ ਆਦਮੀ ਪਾਰਟੀ ਇਕੱਲਿਆ ਚੋਣ ਮੈਦਾਨ ਵਿੱਚ ਨਿੱਤਰੇਗੀ ਤਾਂ ਵੀ ਉਮੀਦਵਾਰਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਵੇਗਾ। ਗੱਲਬਾਤ ਕਰਦਿਆਂ ਡਾਕਟਰ ਮਰਗਿੰਦਪੁਰੀ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨੇ ਕੇਂਦਰ ਵਿੱਚ ਸਾਂਝੀਆਂ ਸਰਕਾਰਾ ਹੰਢਾਈਆਂ ਹਨ ਜਿੱਥੇ ਅਕਾਲੀ ਦਲ ਨੇ ਪੰਜਾਬ ਦੀ ਜਨਤਾ ਨੂੰ ਪਿੱਛੇ ਕਰਕੇ ਆਪਣੇ ਪਰਿਵਾਰ ਨੂੰ ਲਾਭ ਦਿੱਤੇ ਅਤੇ ਪੰਜਾਬ ਦੇ ਮੱਸਲਿਆਂ ਨੂੰ ਗੰਭੀਰ ਕਰਕੇ ਛੱਡ ਦਿੱਤਾ। ਉਹਨਾ ਕੇਂਦਰ ਸਰਕਾਰ ਤੇ ਵਰਦਿਆ ਕਿਹਾ ਕਿ ਭਾਜਪਾ ਆਰ.ਐਸ.ਐਸ ਤੇ ਮੋਦੀ ਨੇ ਭਾਰਤ ਨੂੰ ਪ੍ਰਾਈਵੇਟ ਹੱਥਾਂ ਵਿੱਚ ਵੇਚ ਦਿੱਤਾ ਹੈ।

ਆਪ ਦੇ ਸੀਨੀਅਰ ਆਗੂ ਡਾਕਟਰ ਕੁਲਵਿੰਦਰ ਸਿੰਘ ਮਰਗਿੰਦਪੁਰਾ

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ