Wednesday, February 18, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 29 ਫਰਵਰੀ 

February 25, 2024 04:58 PM
SehajTimes
ਮੋਹਾਲੀ : ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 21, ਅਕਤੂਬਰ, 2023 ਤੋਂ ਫਾਰਮ ਭਰੇ ਜਾ ਰਹੇ ਹਨ। ਜਿਸ ਦੀ ਫਾਰਮ ਭਰਨ ਦੀ ਅੰਤਿਮ ਤਾਰੀਖ ਮਿਤੀ 29/02/2024 ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਜਿਨ੍ਹਾਂ ਯੋਗ ਵੋਟਰਾਂ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 29/02/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ (ਇਸ ਡੀ ਐਮਜ਼) ਕੋਲ ਜਾ ਕੇ ਭਰ ਸਕਦੇ ਹਨ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਚ ਮਾਲ ਪਟਵਾਰੀਆਂ ਤੇ ਸ਼ਹਿਰੀ ਖੇਤਰਾਂ ਚ ਨਗਰ ਕੌਂਸਲਾਂ ਚ ਵੀ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ।
 

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ