Wednesday, December 17, 2025

Chandigarh

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਮੂਲੀਅਤ 

February 25, 2024 05:09 PM
SehajTimes
ਮੋਹਾਲੀ : ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕਰਦੇ ਹੋਏ ਨਾਮਧਾਰੀ ਸੰਗਤ ਨੂੰ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ, ਇਸ ਮੌਕੇ ਤੇ ਸਵੇਰ ਵੇਲੇ ਤੋਂ ਹੀ ਗੁਰਦੁਆਰਾ ਨਾਮਧਾਰੀ ਸੰਗਤ, ਫੇਜ਼-7 ਵਿਖੇ ਇਲਾਹੀ ਬਾਣੀ ਦੇ ਕੀਰਤਨ ਹੁੰਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਹਾਜ਼ਰੀ ਭਰੀ, ਯੰਗੇ ਆਜ਼ਾਦੀ ਦੇ ਮੋਢੀ ਮੋਢੀਆਂ ਵਿੱਚੋਂ ਇੱਕ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ
 
 
ਇਸ ਧਾਰਮਿਕ ਸਮਾਗਮ ਮੇਲਾ ਬਸੰਤ ਪੰਚਮੀ- ਦੇ ਮੌਕੇ ਤੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਵੀ ਹਾਜ਼ਰ ਰਹੇ, ਇਸ ਮੌਕੇ ਤੇ ਬਲਜੀਤ ਸਿੰਘ- ਪ੍ਰਧਾਨ, ਸੂਬਾ ਪਰਮਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਰਾਜਪਾਲ ਸਿੰਘ, ਸਾਬਕਾ ਕੌਂਸਲਰ -ਪਰਮਜੀਤ ਸਿੰਘ ਕਾਹਲੋ, ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ -ਹਰਸੰਗਤ ਸਿੰਘ ਸੁਹਾਣਾ, ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਰੁਣ ਗੋਇਲ, ਰਾਜੀਵ ਵਸਿਸਟ , ਗੁਰਪਾਲ ਸਿੰਘ, ਨਿਰਵੈਰ ਸਿੰਘ, ਹਰਵਿੰਦਰ ਸਿੰਘ, ਕਿਰਪਾਲ ਸਿੰਘ ਰੰਧਾਵਾ, ਨਰਿੰਦਰਪਾਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ, 

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ