Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਦੀ ਸ਼ੁਰੂਆਤ 

February 25, 2024 05:33 PM
SehajTimes
ਮੋਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਅੱਜ ਮੁਫਤ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਧੀਨ ਤੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਆਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ
 
 
ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲਗਭਗ 40,000 ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਕੀਤਾ ਜਾਵੇਗਾ। ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹੇ ਅੰਦਰ 30 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ-ਘਰ ਜਾ ਕੇ ਗਾਂਵਾਂ ਦਾ ਮੁਫਤ ਟੀਕਾਕਰਣ ਕਰਨਗੀਆਂ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਮੌਜੂਦ ਸਾਰੀਆਂ ਗਊਸ਼ਾਲਾਵਾਂ ਵਿੱਚ ਵੀ ਇਹ ਟੀਕੇ ਲਗਾਏ ਜਾਣਗੇ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਸ਼ੂਆਂ ਦੇ ਇਹ ਟੀਕੇ ਜ਼ਰੂਰ ਲਗਵਾਉਣ ਅਤੇ ਵਿਭਾਗ ਦੀਆਂ ਟੀਮਾਂ ਦਾ ਸਹਿਯੋਹ ਕਰਨ। ਕੋਈ ਵੀ ਦਿੱਕਤ ਆਉਣ ‘ਤੇ ਪਸ਼ੂ ਪਾਲਕ ਆਪਣੇ ਨੇੜੇ ਦੇ ਸਰਕਾਰੀ ਪਸ਼ੂ ਹਸਪਤਾਲ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ