Monday, June 16, 2025

National

ਮਨੀਪੁਰ ’ਚ ਭਾਰੀ ਮਾਤਰਾ ’ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

February 26, 2024 11:50 AM
SehajTimes

ਇੰਫਾਲ : ਮਨੀਪੁਰ ਪੁਲਿਸ ਨੇ ਚੁਰਾਚੰਦਪੁਰ ਜ਼ਿਲੇ ਦੇ ਦੋ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਨੇ ਇੱਕ ਬਿਆਨ ’ਚ ਇਹ ਜਾਣਕਾਰੀ ਦਿੱਤੀ। ਸੁਰੱਖਿਆ ਬਲਾਂ ਨੇ ਸਨਿਚਰਵਾਰ ਨੂੰ ਡੀ ਹਾਲੇਨਜੰਗ ਪਿੰਡ ਦੇ ਬਾਹਰੀ ਇਲਾਕੇ ਤੋਂ ਚਾਰ ਹਥਿਆਰ, ਇੱਕ ਆਧੁਨਿਕ ਅਤੇ ਲੰਬੀ ਦੂਰੀ ਦਾ ਭਾਰੀ ਮੋਰਟਾਰ ਬਰਾਮਦ ਕੀਤਾ। ਇਸ ਦੇ ਨਾਲ ਹੀ 12000 ਰੁਪਏ ਦੇ ਨਕਲੀ ਨੋਟ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਕੰਟਰੋਲ ਰੂਮ ਵਲੋਂ ਜਾਰੀ ਇੱਕ ਬਿਆਨ ’ਚ ਕਿਹਾ ਗਿਆ ਹੈ ਕਿ ਇੱਕ ਹੋਰ ਤਲਾਸ਼ੀ ਮੁਹਿੰਮ ’ਚ ਪੁਲਿਸ ਟੀਮ ਨੇ ਚੁਰਾਚੰਦਪੁਰ ਦੇ ਮੋਲਜੁੰਗ ਪਿੰਡ ਤੋਂ 10 ਬੰਦੂਕਾਂ, 8 ਜਿਲੇਟੀਨ ਦੀਆਂ ਛੜੀਆਂ ਅਤੇ ਗੋਲਾ ਬਾਰੂਦ ਬਰਾਮਦ ਕੀਤਾ।

 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ