Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਿਸਾਨਾਂ ਦੇ ਹੱਕ ‘ਚ ਬੋਲੇ ਪ੍ਰਤਾਪ ਬਾਜਵਾ : MSP ਤੋਂ ਘੱਟ ਫਸਲ ਖਰੀਦਣ ਵਾਲਿਆਂ ਲਈ ਬਣੇ ਕਾਨੂੰਨ

February 26, 2024 12:38 PM
SehajTimes

ਪੰਜਾਬ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਜ਼ਖਮੀ ਕਿਸਾਨਾਂ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁੰਲਦ ਕੀਤੀ ਤੇ ਨਾਲ ਹੀ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾ ਮੰਨਣ ਦੀ ਵੀ ਅਪੀਲ ਕੀਤੀ ਬਾਜਵਾ ਨੇ ਕਿਹਾ ਕਿ ਪਹਿਲੇ ਕਿਸਾਨ ਅੰਦੋਲਨ ਤੋਂ ਬਾਅਦ ਉਨ੍ਹਾਂ ਨੂੰ ਐਮਐਸਪੀ ਦੀ ਗਾਰੰਟੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੰਦੋਲਨ ਖਤਮ ਹੋਏ ਨੂੰ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਐਮਐਸਪੀ ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਗਈ। ਵਾਅਦਾ ਕਰਕੇ ਸਰਕਾਰ ਮੁਕਰ ਗਈ ਬਾਜਵਾ ਨੇ ਕਿਹਾ ਕਿ ਅੰਦੋਲਨ ਖਤਮ ਕਰਨ ਲਈ ਕਿਸਾਨਾਂ ਦੀਆਂ ਕੁਝ ਸ਼ਰਤਾਂ ਮੰਨੀਆਂ ਗਈਆਂ ਸਨ ਜਿਨ੍ਹਾਂ ਵਿੱਚ ਐਮਐਸਪੀ ਦੀ ਗੱਲ ਆਖੀ ਗਈ ਸੀ ਤੇ ਕਿਸਾਨਾਂ ਤੇ ਦਰਜ ਕੇਸ ਵਾਪਸ ਲੈਣ ਬਾਰੇ ਵੀ ਕਿਹਾ ਗਿਆ ਸੀ ਨਾਲ ਹੀ ਇਹ ਵੀ ਭਰੋਸਾ ਦਿੱਤਾ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਹੀ ਸੰਗਠਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਤੇ ਨਾਲ ਹੀ ਉਨ੍ਹਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਉਸ ਸਮੇਂ ਕਾਂਗਰਸ ਪਾਰਟੀ ਨੇ 350 ਕਿਸਾਨਾਂ ਨੂੰ ਨੌਕਰੀ ਤੇ 5-5 ਲੱਖ ਰੁਪਏ ਵੀ ਦਿੱਤੇ ਪਰ ਕੇਂਦਰ ਵੱਲੋਂ ਕੋਈ ਵੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀ ਹੋਇਆ ਕਿਸਾਨਾਂ ਦੀ ਕੇਂਦਰ ਨਾਲ ਪਹਿਲਾਂ ਵੀ ਐਮਐਸਪੀ ਤੇ ਕਰਜ਼ਾ ਮਾਫੀ ਨੂੰ ਲੈਕੇ ਮੀਟਿੰਗਾਂ ਹੋ ਚੁੱਕੀਆਂ ਹਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਕ ਬਿੱਲ ਵੀ ਪਾਸ ਕੀਤਾ ਗਿਆ ਸੀ ਕਿ ਕੋਈ ਵੀ ਵਪਾਰੀ ਐਮਐਸਪੀ ਤੋਂ ਥੱਲੇ ਫਸਲ ਖਰੀਦੇਗਾ ਤਾਂ ਉਸ ਨੂੰ 3 ਸਾਲ ਦੀ ਸਜ਼ਾ ਹੋਵੇਗੀ ਇਹ ਫਾਈਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਰਾਸ਼ਟਰਪਤੀ ਕੋਲ ਭੇਜੀ ਗਈ ਸੀ ਤੇ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਫਾਈਲ ਮੰਗਵਾਉਣ। ਅਜਿਹਾ ਹੀ ਕਾਨੂੰਨ ਪੰਜਾਬ ਵਿਚ ਲੈ ਕੇ ਆਉਣ ਕਿ ਅਸੀਂ ਸਾਰੀਆਂ ਫਸਲਾਂ ਐਮਐਸਪੀ ‘ਤੇ ਖਰੀਦਾਗੇ। ਜੋ ਇਸ ਤੋਂ ਘੱਟ ਖਰੀਦੇਗਾ ਉਸ ਨੂੰ ਸਜ਼ਾ ਦਿੱਤੀ ਜਾਵੇਗੀ

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ