Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਦਿੱਲੀ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ

February 26, 2024 01:59 PM
SehajTimes

ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਬਦਨਾਮ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਸੈੱਲ ਵਿੱਚ ਦਰਜ ਨਸ਼ਾ ਤਸਕਰੀ ਦੇ ਇਕ ਸਾਲ ਤੋਂ ਲੋੜੀਦਾ ਸੀ। ਸੈੱਲ ਨੇ ਇਸ ਦੇ ਵਿਰੁਧ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਹੋਇਆ ਸੀ। ਉਸ ਨੂੰ ਸ਼ੁਕਰਵਾਰ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਕੈਨੇਡਾ ਭੱਜਣ ਲਈ ਆਈ ਜੀ ਆਈ ਏਅਰਪੋਰਟ ਆਈ ਜੀ ਆਈ ਏਅਰਪੋਰਟ ਦਿੱਲੀ ਆਇਆ। ਡੀ ਸੀ ਪੀ ਸਪੈਸ਼ਲ ਸੈੱਲ ਅਲੋਕ ਕੁਮਾਰ ਅਨੁਸਾਰ ਨਸ਼ਾ ਤਸਕਰ ਦਾ ਨਾਂ ਕੰਵਲਬੀਰ ਸਿੰਘ ਹੈ। ਕੰਵਲਬੀਰ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ। ਛੋਟੇ ਹੁੰਦੇ ਹੀ ਉਸ ਦੀ ਮਾਤਾ ਦੀ ਮੌਤ ਹੋ ਗਈ ਇਸ ਲਈ ਉਹ ਤਰਨਤਾਰਨ ਵਿਖੇ ਆਪਣੀ ਮਾਸੀ ਕੋਲ ਰਹਿੰਦਾ ਸੀ। ਪਹਿਲਾਂ ਉਸ ਨੇ ਅਪਣੇ ਚਚੇਰੇ ਭਰਾ ਦੇ ਹੋਟਲ ਵਿੱਚ ਸ਼ੈੱਫ ਵਜੋਂ ਕੰਮ ਕਰਨਾ ਸ਼ੁਰੂ ਕੀਤਾ । ਉਥੇ ਮਾੜੇ ਅਨਸਰਾਂ ਦੇ ਸੰਪਰਕ ’ਚ ਆਉਣ ਤੋਂ ਬਾਅਦ ਉਸ ਨੇ ਇਲਾਕੇ ’ਚ ਨਸ਼ਾ ਸਪਲਾਈ ਕਰਨਾ ਸ਼ੁਰੂ ਕਰ ਦਿਤਾ ਅਤੇ ਪੈਸੇ ਕਮਾਉਣੇ ਸ਼ੁਰੂ ਕਰ ਦਿਤੇ । ਬਾਅਦ ’ਚ ਉਹ ਨਸ਼ਾ ਤਸਕਰ ਕੰਵਲਦੀਪ ਸਿੰਘ ਉਰਫ਼ ਛੋਟੇ ਸਰਦਾਰ ਦੇ ਸੰਪਰਕ ਵਿੱਚ ਆਇਆ। ਉਹ ਅੰਮ੍ਰਿਤਸਰ, ਪੰਜਾਬ, ਦਿੱਲੀ ਅਤੇ ਅਸਾਮ ਆਦਿ ਸੂਬਿਆ ’ਚ ਨਸ਼ਾ ਸਪਲਾਈ ਕਰਨ ਵਾਲੇ ਇਕ ਗਰੋਹ ਦਾ ਮੈਂਬਰ ਹੈ।

 

Have something to say? Post your comment

 

More in Delhi

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ