Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੁੱਡਾ -ਗਮਾਡਾ ਸਮੂਹ ਸਟਾਫ  ਵੱਲੋਂ 11ਵਾਂ ਵਿਸ਼ਾਲ  ਖੂਨਦਾਨ ਕੈਂਪ ਆਯੋਜਿਤ

February 26, 2024 04:16 PM
SehajTimes
ਮੋਹਾਲੀ :  ਸਮੂਹ ਸਟਾਫ ਪੁੱਡਾ -ਗਮਾਡਾ ਐਸ.ਸੀ ਟੀ.ਪੀ ਵੱਲੋਂ ਪੁੱਡਾ ਭਵਨ ਸੈਕਟਰ 62 ਮੋਹਾਲੀ ਵਿਖੇ ਜੀ.ਐਮ.ਸੀ.ਐਚ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਅਤੇ ਇਸ ਮੌਕੇ ਤੇ ਹਰ ਵਾਰ ਦੀ ਤਰ੍ਹਾਂ ਖੂਨਦਾਨ ਕੈਂਪ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਉਚੇਚੇ ਤੌਰ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅਤੇ ਉਹਨਾਂ ਦੇ ਪੁੱਤਰ- ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ  ਸ਼ਮੂਲੀਅਤ ਕੀਤੀ,
 
 
ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁੱਡਾ ਅਤੇ ਗਮਾਡਾ ਦਾ ਸਮੂਹ ਸਟਾਫ ਉਹਨਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਯੂਨੀਅਨ ਅਤੇ ਸਟਾਫ ਮੈਂਬਰਾਂ ਵੱਲੋਂ ਰੱਖੇ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਆ ਰਹੇ ਹਨ, ਅਤੇ ਇਹ ਬੜੀ ਚੰਗੀ ਗੱਲ ਹੈ ਕਿ ਜਿੱਥੇ ਉਹ ਅੱਜ ਗਿਆਰਵਾਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ,ਉੱਥੇ ਨਾਲ ਹੀ ਉਹ ਖੂਨਦਾਨ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣਾ ਨਹੀਂ ਭੁੱਲਦੇ, ਕਿਸ ਦੇ ਲਈ ਸਮੂਹ ਸਟਾਫ ਪੁੱਡਾ ਗਮਾਡਾ ਯੂਨੀਅਨ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਵਧਾਈ ਦੇ ਪਾਤਰ ਹਨ,
 
 
ਉਹਨਾਂ ਕਿਹਾ ਕਿ ਖੂਨਦਾਨ ਕੈਂਪ ਦੇ ਦੌਰਾਨ ਖੂਨਦਾਨੀਆਂ ਵਿੱਚ  ਪਾਇਆ ਜਾ  ਰਿਹਾ ਉਤਸ਼ਾਹ  ਵੇਖਣਾ ਬਣਦਾ ਸੀ, ਖੂਨਦਾਨੀ  ਪੂਰੀ ਉਤਸੁਕਤਾ ਨਾਲ ਆਪਣੀ ਵਾਰੀ ਦੀ ਉਡੀਕ ਕਰਦੇ ਵੇਖੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾ  ਰਿਹਾ ਹੈ ਅਤੇ ਆਪ ਦੀ ਸਰਕਾਰ ਲੋਕਾਂ ਦੇ ਦੁਆਰ ਤੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ,

ਇਸ ਮੌਕੇ ਤੇ ਯੂਥ ਨੇਤਾ ਆਮ ਆਦਮੀ ਪਾਰਟੀ- ਸਰਬਜੀਤ ਸਿੰਘ ਸਮਾਣਾ ਕੌਂਸਲਰ,
ਆਰ. ਪੀ. ਸ਼ਰਮਾ, ਗੁਰਵਿੰਦਰ ਸਿੰਘ ਸੈਣੀ
,ਚਰਨਜੀਤ ਕੌਰ,ਮਹਿੰਦਰ ਸਿੰਘ ਮਲੋਆ, ਪ੍ਰਗਟ ਸਿੰਘ,ਬਲਬੀਰ ਮਸੀਹ,
ਜਸਮੀਤ ਸਿੰਘ,ਮਨਜੀਤ ਸਿੰਘ, ਬਾਵਾ ਸਿੰਘ ਪਟਿਆਲਾ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਪੰਕਜ ਮਹਿਮੀ, ਉਮਾ ਜੋਸ਼ੀ,
ਬਲਬੀਰ ਸਿੰਘ, ਪ੍ਰਭਦੀਪ ਸਿੰਘ ਬੋਪਾਰਾਏ, ਸੁਖਦੇਵ ਸਿੰਘ, ਅਵਤਾਰ ਸਿੰਘ ਝਾਮਪੁਰ, ਬਲਜੀਤ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ