Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

PM Modi ਨੇ ਕੀਤੀ ਕ੍ਰਿਸ਼ਨ ਜੀ ਦੀ ਪ੍ਰਾਰਥਨਾ ਤੇ Dwarka ਵੇਖਣ ਲਈ ਸਮੁੰਦਰ ‘ਚ ਲਾਈ ਡੁਬਕੀ

February 26, 2024 04:33 PM
SehajTimes

ਗੁਜਰਾਤ : ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੂਜਾ ਦਿਨ ਕਈ ਮਾਇਨਿਆਂ ਤੋਂ ਅਹਿਮ ਰਿਹਾ । ਐਤਵਾਰ ਨੂੰ ਇੱਥੇ ਦਵਾਰਕਾ ਨੇੜੇ ਅਰਬ ਸਾਗਰ ਵਿੱਚ ਸਕੂਬਾ ਡਾਈਵਿੰਗ ਕੀਤੀ ਦਰਸ਼ਨ ਕਰਨ ਤੋਂ ਬਾਅਦ ਪੀਐਮ ਮੋਦੀ ਜਲ ਸੈਨਾ ਦੇ ਜਵਾਨਾਂ ਨਾਲ ਸਕੂਬਾ ਡਾਈਵ ਕਰਨ ਗਏ। ਗੋਮਤੀ ਘਾਟ ‘ਤੇ ਸਥਿਤ ਸੁਦਾਮਾ ਪੁਲ ਨੂੰ ਪਾਰ ਕਰਨ ਤੋਂ ਬਾਅਦ ਪੰਚਕੁਈ ਬੀਚ ਖੇਤਰ ‘ਤੇ ਪਹੁੰਚੇ। ਉਥੋਂ ਕਰੀਬ 2ਮੀਲ ਦੂਰ ਸਮੁੰਦਰ ਵਿੱਚ ਸਕੂਬਾ ਡਾਈਵਿੰਗ ਲਈ ਗਏ ਸਨ।

ਮੋਦੀ ਜੀ ਨੇ 5 ਜਨਵਰੀ ਨੂੰ ਲਕਸ਼ਦੀਪ ਵਿੱਚ ਸਮੁੰਦਰ ਵਿੱਚ ਵੀ ਡੁਬਕੀ ਲਾਈ ਸੀ। ਹਾਲਾਂਕਿ ਉਦੋਂ ਉਨ੍ਹਾਂ ਨੇ ਸਨਾਰਕÇਲੰਗ ਕੀਤੀ ਸੀ, ਜਦਕਿ ਇਸ ਵਾਰ ਉਨ੍ਹਾਂ ਨੇ ਸਕੂਬਾ ਡਾਈਵਿੰਗ ਕੀਤੀ ਹੈ ਸਨੌਰਕਲੰਗ ਵਿੱਚ ਸਮੁੰਦਰ ਦੀ ਸਤ੍ਹਾ ‘ਤੇ ਇੱਕ ਵਿਸ਼ੇਸ਼ ਮਾਸਕ ਪਾ ਕੇ ਤੈਰਾਕੀ ਕੀਤੀ ਜਾਂਦੀ ਹੈ, ਜਦੋਂਕਿ ਸਕੂਬਾ ਡਾਈਵਿੰਗ ਵਿੱਚ ਵਿਆਕਤੀ ਆਕਸੀਜਨ ਸਿਲੰਡਰ ਨਾਲ ਇੱਕ ਵਿਸ਼ੇਸ਼ ਕਿਸਮ ਦਾ ਸੂਟ ਪਹਿਨ ਕੇ ਸਮੁੰਦਰ ਦੀ ਡੂੰਘਾਈ ਵਿੱਚ ਡੁੱਬਕੀ ਲਾਉਦਾ ਹੈ ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਇੱਥੇ ਬੇਅਟ ਦਵਾਰਕਾ ਮੰਦਿਰ ਵਿੱਚ ਪ੍ਰਾਰਥਨਾ ਨਾਲ ਦਿਨ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ੳਖਾ ਨੂੰ ਬੇਅਟ ਦਵਾਰਕਾ ਟਾਪੂ ਨਾਲ ਜੋੜਨ ਵਾਲੇ ‘ਸੁਦਰਸ਼ਨ ਸੇਤੂ’ ਦਾ ਉਦਘਾਟਨ ਕੀਤਾ। ਕਰੀਬ 980 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 2.32 ਕਿਲੋਮੀਟਰ ਲੰਬਾ ਕੇਬਲ ਬ੍ਰਿਜ ਦੇਸ਼ ਦਾ ਸਭ ਤੋਂ ਵੱਡਾ ਕੇਬਲ ਬ੍ਰਿਜ ਹੈ।

Have something to say? Post your comment

 

More in National

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ