Sunday, November 02, 2025

National

ਪ੍ਰਧਾਨ ਮੰਤਰੀ ਮੋਦੀ ਨੇ ਬਠਿੰਡਾ ਸਮੇਤ ਦੇਸ਼ ਭਰ ’ਚ ਪੰਜ ਥਾਵਾਂ ’ਤੇ ਏਮਜ਼ ਦਾ ਉਦਘਾਟਨ ਕੀਤਾ

February 26, 2024 04:51 PM
SehajTimes

ਰਾਜਕੋਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਰਾਜਕੋਟ ’ਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਏਮਜ਼ ਦਾ ਉਦਘਾਟਨ ਕੀਤਾ। ਇਸ ਨਾਲ ਹੀ ਉਨ੍ਹਾਂ ਬਠਿੰਡਾ ਰਾਏਬਰੇਲੀ, ਕਲਿਆਣੀ, ਅਤੇ ਮੰਗਲਗਿਰੀ ’ਚ ਚਾਰ ਹੋਰ ਏਮਜ਼ ਦਾ ਵਰਚੁਅਲ ਉਦਘਾਟਨ ਕੀਤਾ। ਉਨ੍ਹਾਂ ਕਿਹਾ, ਆਜ਼ਾਦੀ ਦੇ 50 ਸਾਲਾਂ ਬਾਅਦ ਤਕ ਦੇਸ਼ ’ਚ ਸਿਰਫ਼ ਇਕ ਏਮਜ਼ ਸੀ ਅਤੇ ਉਹ ਵੀ ਦਿੱਲੀ ’ਚ। ਆਜ਼ਾਦੀ ਤੋਂ ਬਾਅਦ ਦੇ ਸੱਤ ਦਹਾਕਿਆਂ ’ਚ ਸਿਰਫ਼ ਸੱਤ ਏਮਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਰ ਇਹ ਵੀ ਕਦੇ ਪੂਰੇ ਨਹੀਂ ਹੋਏ। ਮੋਦੀ ਨੇ ਇਥੇ ਇਕ ਪ੍ਰੋਗਰਾਮ ਵਿੱਚ 48000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਪਰ ਹੁਣ ਸਿਰਫ਼ 10 ਦਿਨਾਂ ’ਚ ਸੱਤ ਨਵੇਂ ਏਮਜ਼ ਦਾ ਉਦਘਾਟਨ ਕੀਤਾ ਗਿਆ ਹੈ ਜਾਂ ਉਨ੍ਹਾਂ ਦਾ ਨੀਂਹ ਪੱਥਰ ਰਖਿਆ ਗਿਆ ਹੈ। ਉਸ ਨਾਲੋਂ ਬਹੁਤ ਤੇਜ਼ੀ ਨਾਲ ਦੇਸ਼ ਦਾ ਵਿਕਾਸ ਕਰ ਰਹੇ ਹਾਂ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ