Saturday, October 18, 2025

Haryana

ਐਨਐਚ 44 ’ਤੇ ਬਣਾਏ ਜਾਣਗੇ ਐਂਟਰੀ ਅਤੇ ਐਗਜ਼ਿਟ ਪੁਆਇੰਟ : ਦੁਸ਼ਯੰਤ ਚੌਟਾਲਾ

February 26, 2024 09:05 PM
SehajTimes

ਚੰਡੀਗੜ੍ਹ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਪਾਣੀਪਤ ਵਿਚ ਐਨਐਚ 44 ’ਤੇ ਜੋ ਏਲੀਵੇਟਿਡ ਹਾਈਵੇ ਬਣਾਇਆ ਗਿਆ ਹੈ, ਉਸ ਵਿੱਚੋਂ ਅਸੰਧ, ਸਫੀਦੋਂ ਅਤੇ ਸ਼ਾਮਲੀ ਦੇ ਵੱਲ ਜਾਣ ਵਾਲੇ ਰੋਡ ’ਤੇ ਐਂਟਰੀ ਅਤੇ ਐਗਜ਼ਿਟ ਬਣਾਏ ਜਾਣਗੇ, ਜਿਸ ਦੇ ਲਈ ਮੰਜੂਰੀ ਤਹਿਤ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਮੰਜੂਰ ਮਿਲਣ ਦੇ ਬਾਅਦ ਜਲਦੀ ਤੋਂ ਜਲਦੀ ਇਹ ਐਂਟਰੀ ਅਤੇ ਐਗਜਿਟ ਬਣਾ ਦਿੱਤੇ ਜਾਣਗੇ। ਇਸ ਤੋਂ ਪਾਣੀਪਤ ਵਿਚ ਟ੍ਰਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਵਿਚ ਸਹਾਇਤਾ ਮਿਲੇਗੀ। ਡਿਪਟੀ ਸੀਐਮ ਅੱਜ ਵਿਧਾਨਸਭਾ ਵਿਚ ਵਿਧਾਇਕ ਪ੍ਰਮੋਦ ਵਿਜ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਸ੍ਰੀ ਦੁਸ਼ਯੰਤ ਚੌਟਾਲਾ ਨੇ ਅੱਗੇ ਦਸਿਆ ਕਿ ਪਾਣੀਪਤ ਵਿਚ ਹੀ ਪਾਣੀਪਤ ਬਰਸਤ ਰੋਡ ਤਕ ਡਰੇਨ ਨੰਬਰ 2 ਦੇ ਕਿਨਾਰੇ ’ਤੇ 12.20 ਕਿਲੋਮੀਟਰ ਲੰਬਾ ਇਕ ਰੋਡ ਬਣਾਇਆ ਜਾ ਰਿਹਾ ਹੈ। ਇਸ ਵਿਚ ਬਕਾਇਆ ਰੋਡ 2.9 ਕਿਲੋਮੀਟਰ ਹੈ, ਜਿਸ ਦਾ ਵਨ ਵਿਭਾਗ ਦੀ ਕਲੀਅਰੇਂਸ ਦੀ ਜਰੂਰਤ ਹੈ। ਇਹ ਕਲੀਅਰੇਂਸ ਮਿਲਦੇ ਹੀ ਰੋਡ ਪੂਰਾ ਨਿਰਮਾਣਤ ਕਰ ਦਿੱਤਾ ਜਾਵੇਗਾ ਜੋ ਕਿ ਪਾਣੀਪਤ ਸ਼ਹਿਰ ਦੇ ਇਸਟਰਨ ਬਾਈਪਾਸ ਦਾ ਕੰਮ ਕਰੇਗਾ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ