Thursday, May 09, 2024

Majha

ਤਰਨ ਤਾਰਨ ਸੋਮਵਾਰ ਦੀ ਰਾਤ 9 ਵਜੇ ਦੇ ਕਰੀਬ ਆਇਆ ਭੂਚਾਲ।

February 26, 2024 11:31 PM
Manpreet Singh khalra

ਪੰਜਾਬ ਵਿਚ ਸੋਮਵਾਰ ਰਾਤ ਕਰੀਬ ਸਾਢੇ 9 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਇਸ ਭੂਚਾਲ ਦੇ ਝਟਕੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਚੰਡੀਗੜ੍ਹ, ਤਰਨਤਾਰਨ ਵਿਖੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.8 ਦੱਸੀ ਜਾ ਰਹੀ ਹੈ। ਭੂਚਾਲ ਦੇ ਡਰ ਕਾਰਨ ਲੋਕ ਆਪਣੇ ਘਰਾਂ 'ਚੋਂ ਬਾਹਰ ਆ ਗਏ। ਫਿਲਹਾਲ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ @NCS_Earthquake। 7m ਤੀਬਰਤਾ ਦਾ ਭੂਚਾਲ: 3.8, 26-02-2024 ਨੂੰ ਆਇਆ, 21:23:42 IST, ਲੈਟ: 31.22 ਅਤੇ ਲੰਬਾ: 74.62, ਡੂੰਘਾਈ: 40 ਕਿਲੋਮੀਟਰ, ਖੇਤਰ: ਤਰਨਤਾਰਨ, ਪੰਜਾਬ

Have something to say? Post your comment

 

More in Majha

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ