Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਕੈਂਪ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

February 27, 2024 11:58 AM
SehajTimes
ਡੇਰਾਬੱਸੀ :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਆਪ ਕੀ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਪਿੰਡ ਧੀਰੇਮਾਜਰਾ, ਰਾਮਗੜ੍ਹ ਰੁੜਕੀ, ਝਰਮੜੀ, ਸਿਤਾਰਪੁਰ ਅਤੇ ਜੋਲਾਂ ਕਲਾਂ ਵਿਖੇ ਕੈਂਪ ਲਗਾਏ ਗਏ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿਖੇ ਲੱਗੇ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ  ਅਤੇ ਕੈਂਪ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮਸਿਆਵਾ/ਸ਼ਿਕਾਇਤਾਂ ਸੁਣੀਆਂ ਗਈਆਂ । ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਬਿਜਲੀ ਬੋਰਡ, ਫੂਡ ਸਪਲਾਈ ਵਿਭਾਗ, ਵੋਟਾਂ ਬਣਾਉਣ, ਆਧਾਰ ਕਾਰਡ ਅੱਪਡੇਟ ਕਰਨ ਅਤੇ ਹੋਰ ਕਈ ਤਰ੍ਹਾਂ ਦੀਆਂ ਦਾ ਅਧਿਕਾਰੀਆਂ ਵੱਲੋਂ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਬੁਨਿਆਦੀ ਢਾਂਚੇ ਦਾ ਮਕਸਦ ਸਰਕਾਰੀ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾ ਕੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
 

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼