Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਸਵੀਪ ਟੀਮ ਨੇ ਐਨ.ਐਸ.ਐਸ ਵਲੰਟੀਅਰਾਂ ਲਈ ਲਗਾਇਆ ਵਿਸ਼ੇਸ਼ ਕੈਂਪ

February 27, 2024 12:10 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਨੀਵਰਸਿਟੀ ਵਿਖੇ ਆਯੋਜਿਤ ਐਨ.ਐਸ.ਐਸ ਕਨਵੈੱਨਸ਼ਨ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਦੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵਿੰਦਰ ਰੇਖੀ ਨੇ ਐਨ.ਐਸ.ਐਸ ਵਲੰਟੀਅਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਵਲੰਟੀਅਰਾਂ ਨੂੰ ਹਰ ਘਰ ਤੱਕ ਪਹੁੰਚ ਬਣਾਕੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਨੂੰ ਕਿਹਾ। ਇਸ ਤੋਂ ਇਲਾਵਾ ਲੋਕਾਂ ਵਿੱਚ ਚੋਣ ਵਿਭਾਗ ਦੀਆਂ ਐਪਸ ਬਾਰੇ ਵੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ਾ ਵੀ ਦਿੱਤਾ ਗਿਆ। ਵੋਟਾਂ ਵਾਲੇ ਦਿਨ ਵਲੰਟੀਅਰਾਂ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਮਦਦ ਦੇ ਨਾਲ-ਨਾਲ ਪੋਲਿੰਗ ਸਟਾਫ਼ ਨੂੰ ਸਹਿਯੋਗ ਕਰਨ ਲਈ ਵੀ ਕਿਹਾ ਗਿਆ। ਇਸ ਸਮੇਂ ਸਮਾਗਮ ਵਿੱਚ ਸ਼ਾਮਲ ਵਲੰਟੀਅਰਜ਼ ਤੇ ਪ੍ਰੋਗਰਾਮ ਅਫ਼ਸਰਾਂ ਨੂੰ ਵੋਟਰ ਪ੍ਰਣ ਵੀ ਦਵਾਇਆ ਗਿਆ। ਨੋਡਲ ਅਫ਼ਸਰ 110 ਸਤਬੀਰ ਸਿੰਘ ਗਿੱਲ ਵੱਲੋਂ ਐਨ.ਐਸ.ਐਸ. ਪ੍ਰੋ. ਮਮਤਾ ਸ਼ਰਮਾ ਅਤੇ ਯੂਨੀਵਰਸਿਟੀ ਲਈ ਧੰਨਵਾਦ ਦਾ ਮਤਾ ਪੇਸ਼ ਕੀਤੀ ਗਿਆ। ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜਾ ਤੇ 2000 ਤੋਂ ਵੱਧ ਵਲੰਟੀਅਰਾਂ ਨੂੰ ਵੋਟਰ ਹੈਲਪ ਲਾਇਨ ਅਤੇ ਵੋਟਰ ਐਪਸ ਅਤੇ ਹੈਲਪ ਲਾਇਨ ਨੰਬਰ 1950 ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਸਮਾਗਮ ਵਿੱਚ ਐਨ.ਐਸ.ਐਸ ਕੋਆਰਡੀਨੇਟਰ ਡਾ ਮਮਤਾ ਸ਼ਰਮਾ, ਸਮਾਜ ਸੇਵੀ ਪਵਨ ਗੋਇਲ ਸਹਾਇਕ ਜ਼ਿਲ੍ਹਾ ਨੋਡਲ ਆਫ਼ੀਸਰ ਸਵੀਪ ਮੋਹਿਤ ਕੌਸ਼ਲ, ਬਰਿੰਦਰ ਸਿੰਘ,  ਬੀਐਲਓਜ, ਐਨ.ਐਸ.ਐਸ ਵਲੰਟੀਅਰਜ਼ ਵੀ ਸ਼ਾਮਲ ਸਨ।

 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ