Monday, June 16, 2025

Chandigarh

ਵੱਡੀ ਖਬਰ : ਪੰਜਾਬ ਸਰਕਾਰ ਨੇ ਐਨ ੳ ਸੀ ਦੀ ਸ਼ਰਤ ਨੂੰ ਕੀਤਾ ਖ਼ਤਮ

February 27, 2024 12:40 PM
SehajTimes

ਪੰਜਾਬ  : ਪੰਜਾਬ ਸਰਕਾਰ ਵੱਲੋਂ ਰਜਿਸਟਰੀ ਮੌਕੇ ਲੱਗਣ ਵਾਲੀ ਐਨ ਓ ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਐਲਾਨ ਵੀ ਕੀਤਾ ਗਿਆ ਸੀ। ਹੁਣ ਰਜਿਸਟਰੀ ਕਰਵਾਉਣ ਲਈ ਐਨ ਓ ਸੀ ਦੀ ਲੋੜ ਨਹੀਂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ

 

ਦਸਣ ਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਭਗਵੰਤ ਮਾਨ ਦੀ ਸਰਕਾਰ ਨੇ ਜਾਇਦਾਦ ਦੀ ਖਰੀਦੋ ਫਰੋਖਤ ਸਮੇਂ ਐਨ ਓ ਸੀ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਸੀ

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ