Monday, June 16, 2025

Chandigarh

ਕਾਮਰੇਡ ਜੋਗਿੰਦਰ ਸਿੰਘ ਦਿਆਲ ਨਹੀਂ ਰਹੇ

April 29, 2021 06:10 PM
SehajTimes

ਚੰਡੀਗੜ੍ਹ : ਉਘੇ ਕਮਿਊਨਿਸਟ ਆਗੂ ਡਾ. ਜੋਗਿੰਦਰ ਸਿੰਘ ਦਿਆਲ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ। ਸੀਪੀਆਈ ਦੇ ਨੈਸ਼ਨਲ ਕੌਂਸਲ ਮੈਂਬਰ ਰਹੇ ਡਾ. ਦਿਆਲ ਪੰਜਾਬ ਦੀਆਂ ਖੱਬਪੱਖੀ ਸਫ਼ਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਵਿਰੋਧੀ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਸਨ। ਉਨ੍ਹਾਂ ਦਾ ਸਸਕਾਰ 30 ਅਪ੍ਰੈਲ ਨੂੰ ਕੁਲਗ੍ਰਾਮ ਨੰਗਲ ਡੈਮ ਵਿਖੇ ਕੀਤਾ ਜਾਵੇਗਾ। 

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ