Tuesday, June 17, 2025

Malwa

ਸਨੌਰ ਸਿਵਲ ਹਸਪਤਾਲ ਨੂੰ ਮਾਸਕ ਅਤੇ ਸੈਨੇਟਈਜ਼ਰ ਦਿੱਤੇ

April 29, 2021 06:13 PM
SehajTimes

ਪਟਿਆਲਾ : ਹਲਕਾ ਸਨੌਰ ਦੇ ਸੀਨੀਅਰ ਆਪ ਆਗੂ ਬਲਜਿੰਦਰ ਸਿੰਘ ਢਿਲੋਂ ਤੇ ਇੰਦਰਜੀਤ ਸਿੰਘ ਸੰਧੂ ਨੇ ਅੱਜ ਸਿਵਲ ਹਸਪਤਾਲ ਸਨੌਰ ਦੇ ਇੰਚਾਰਜ ਡਾ ਨਵਦੀਪ ਕੌਰ ਨੂੰ ਮਾਸਕ ਅਤੇ ਸੈਨੇਟਾਈਜ਼ਰ ਦਿੱਤੇ। ਇਸ ਦੌਰਾਨ ਢਿਲੋਂ ਨੇ ਕਿਹਾ ਕਿ ਉਹ ਅੱਜ।ਹੀ ਨਹੀਂ ਬਲਕਿ ਲੰਬੇ ਸਮੇਂ ਤੋਂ ਹਲਕਾ ਸਨੌਰ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਮਾਸਕ ਅਤੇ ਸੈਨੇਟਾਈਜ਼ਰ ਲੋਕਾਂ ਦੀ ਸਹੂਲਤ ਲਈ ਹਨ, ਇਸ ਦੌਰਾਨ ਡਾ ਨਵਦੀਪ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਕੋਵਿਡ ਤੋਂ ਆਪਣਾ ਅਤੇ ਆਪਣੇ ਸਕੇ ਸਬੰਧੀਆਂ ਦਾ ਵਧੇਰੇ ਬਚਾਅ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਹੈ ਸਮੇ ਹੱਥ ਧੋਣਾ, ਦੂਰੀ ਬਣਾ ਕੇ ਰੱਖਣਾ, ਸੈਨੇਟਾਜ਼ਰ ਦੀ ਵਰਤੋਂ ਕਰਨਾ, ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਸ਼ਾਮਿਲ ਹਨ। ਇਸ ਮੌਕੇ ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਮੈਡਮ ਪ੍ਰੀਤੀ ਮਹਿਲਾ ਵਿੰਗ , ਹਰਪ੍ਰੀਤ ਸਿੰਘ, ਸਰਨਜੀਤ ਸਿੰਘ ਢਿਲੋਂ ਸਮੇਤ ਹੋਰ ਆਪ ਆਗੂ ਵੀ ਮੌਜੂਦ ਸਨ।       

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ