Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Social

ਬਾਲ ਕਵਿਤਾ - ਪਤੰਗ ਉਡਾਉ

February 27, 2024 02:30 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਪਤੰਗ ਉਡਾਓ - ਪਤੰਗ ਉਡਾਉ ,
ਕੋਠੇ 'ਤੇ ਨਾ ਪਤੰਗ ਉਡਾਉ ,
ਚਾਈਨਾ ਡੋਰ ਨਾ ਲਗਾਓ ,
ਪਤੰਗ ਉਡਾਉ - ਪਤੰਗ ਉਡਾਉ ,
 ਖੇਤਾਂ ਵਿੱਚ ਪਤੰਗ ਉਡਾਉ ,
ਰੰਗ - ਬਿਰੰਗੀ ਪਤੰਗ ਉਡਾਉ ,
ਪਤੰਗ ਉਡਾਉ - ਪਤੰਗ ਉਡਾਉ ,
ਕੋਠੇ 'ਤੇ ਨਾ ਪਤੰਗ ਉਡਾਉ।
 ਜਸਵਿੰਦਰ ਸਿੰਘ , ਜਮਾਤ ਪੰਜਵੀਂ , ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ ,
ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ - ਰੂਪਨਗਰ ( ਪੰਜਾਬ )
ਗਾਈਡ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
( ਪ੍ਰਸਿੱਧ ਲੇਖਕ ਸ਼੍ਰੀ ਅਨੰਦਪੁਰ ਸਾਹਿਬ , ਪੰਜਾਬ )
94785 61356
 
 
 

Have something to say? Post your comment