Saturday, May 04, 2024

Malwa

ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

February 27, 2024 02:44 PM
SehajTimes

ਧਰਮਕੋਟ : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਸਰਪ੍ਰਸਤ ਡਾ. ਮੇਜਰ ਸਿੰਘ ਫਤਿਹਗੜ੍ਹ ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਰਾਜੀਵ ਹੋਸਪਿਟਲ ਮੋਗਾ ਦੇ ਡਾਕਟਰ ਯਾਦਵਿੰਦਰ ਸਿੰਘ ਐਮਡੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਉਹਨਾਂ ਨੇ ਹੋਸਪਿਟਲ ਦੇ ਸਹੂਲਤਾਂ ਬਾਰੇ ਵਿਸ਼ੇਸ਼ ਤੌਰ ਤੇ ਜਾਣਕਾਰੀ ਡਾਕਟਰ ਸਾਥੀਆਂ ਨਾਲ ਸਾਂਝੀ ਕੀਤੀ ਇਸ ਮੀਟਿੰਗ 'ਚ ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਨਸ਼ੇ ਵੇਚਣ ਵਾਲੇ ਡਾਕਟਰ ਨੂੰ ਆਪਣੀ ਮੈਂਬਰਸ਼ਿਪ ਚ ਸ਼ਾਮਿਲ ਨਹੀਂ ਕਰਦੇ ਉਹ ਵੀ ਡਾਕਟਰ ਸਾਥੀ ਨਵੀਂ ਮੈਂਬਰਸ਼ਿਪ ਲੈਂਦਾ ਅਸੀਂ ਪੰਚਾਇਤ ਤੋਂ ਮਤਾ ਪਵਾ ਕੇ ਉਸ ਨੂੰ ਸ਼ਾਮਿਲ ਕਰਦੇ ਹਾਂ ਪਿੰਡ ਦੇ ਸਰਪੰਚ ਨੰਬਰਦਾਰ ਤੋਂ ਪੁੱਛਿਆ ਜਾਂਦਾ ਹੈ ਕਿ ਇਹ ਡਾਕਟਰ ਸਾਥੀ ਨਸ਼ਾ ਨਹੀ ਵੇਚਦਾ ਸਾਫ ਸੁਥਰੀ ਪ੍ਰੈਕਟਿਸ ਕੀਤਾ ਕਰ ਰਿਹਾ ਹੈ ਫਿਰ ਉਸ ਨੂੰ ਮੈਂਬਰਸ਼ਿਪ ਦੇ ਕੇ ਜਥੇਬੰਦੀ ਵਿੱਚ ਸ਼ਾਮਿਲ ਕੀਤਾ ਜਾਂਦਾ ਡਾਕਟਰ ਮੇਜਰ ਸਿੰਘ ਫਤਿਹਗੜ੍ਹ ਡਾ. ਦਰਬਾਰਾ ਸਿੰਘ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਚੋਣ ਤੋਂ ਪਹਿਲਾਂ ਸਰਕਾਰ ਨੇ ਦਵਾਅਦਾ ਕੀਤਾ ਸੀ ਕਿ ਅਸੀਂ ਤੁਹਾਡੀਆਂ ਮੰਗਾਂ ਨੂੰ ਪੂਰਾ ਕਰਾਂਗੇ ਪੰਜਾਬ ਸਰਕਾਰ ਨੂੰ ਦੋ ਸਾਲ ਬੀਤ ਜਾਣ ਤੇ ਵੀ ਸਾਡੀ ਸਰਕਾਰ ਨੇ ਅਜੇ ਤੱਕ ਕੋਈ ਸਾਰ ਨਹੀਂ ਲਈ ਇਸ ਦੌਰਾਨ ਡਾਕਟਰ ਹਰਬੰਸ ਸਿੰਘ ਕੋਟ ਨੇ ਸੰਬੋਧਨ ਕਰਦਿਆਂ ਕਿਹਾ ਜਥੇਬੰਦੀ ਮੈਂਬਰਾਂ ਨੂੰ ਲਾਮਬੱਧ ਹੋ ਕੇ ਰਹਿਣਾ ਚਾਹੀਦਾ ਆਪਾਂ ਨੂੰ ਕਿਸੇ ਟਾਈਮ ਵੀ ਸੰਘਰਸ਼ ਵਿਡਨਾ ਪੈ ਸਕਦਾ ਹੈ ਇਸ ਮੌਕੇ ਤੇ ਗੁਰਵਿੰਦਰ ਸਿੰਘ ਪੰਡੋਰੀ ਸੁਰਜੀਤ ਸਿੰਘ ਪੰਡੋਰੀ ਹਰਪ੍ਰੀਤ ਬਾਵਾ ਕੁਲਦੀਪ ਸਿੰਘ ਕਮਾਲਕੇ ਸਤ ਭਾਗ ਸਿੰਘ ਬੱਡੂਵਾਲ ਤਰਸੇਮ ਸਿੰਘ ਰੇੜਵਾ ਜਸਬੀਰ ਸਿੰਘ ਫਤਿਹਗੜ੍ਹ ਸਾਈਕੈਸ਼ੀਅਰ ਅਨਿਲ ਕੁਮਾਰ ਭਿੰਡਰ ਡਾ. ਬੰਗਾਲੀ ਭਿੰਡਰ ਕਲਾ ਕੁਸਮ ਸ ਆਦ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ