Monday, May 13, 2024

Haryana

ਮੁੱਖ ਮੰਤਰੀ ਦਾ ਐਲਾਨ ; ਡੇਰੇ ਤੇ ਢਾਣੀਆਂ ਨੁੰ ਮਿਲਣਗੇ ਬਿਜਲੀ ਕਨੈਕਸ਼ਨ

February 27, 2024 07:17 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਗ੍ਰਾਮੀਣ ਖੇਤਰ ਦੇ ਬਿਜਲੀ ਖਪਤਕਾਰਾਂ ਦੇ ਲਈ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਹੁਣ ਪਿੰਡ ਦੀ ਫਿਰਨੀ ਤੋਂ 3 ਕਿਲੋਮੀਟਰ ਤਕ ਸਥਿਤ ਡੇਰੇ ਤੇ ਢਾਣੀਆਂ ਨੂੰ ਬਿਜਲੀ ਕਨੈਕਸ਼ਨ ਦਿੱਤੇ ਜਾਣਗੇ। ਪਹਿਲਾਂ ਇਹ ਸੀਮਾ 1 ਕਿਲੋਮੀਟਰ ਸੀ। ਇਸ ਦੇ ਨਾਲ ਹੀ 300 ਮੀਟਰ ਤਕ ਡੇਰੇ ਤੇ ਢਾਣੀਆਂ ਨੂੰ ਦਿੱਤੇ ਜਾਣ ਵਾਲੇ ਬਿਜਲੀ ਕਨੈਕਸ਼ਨ 'ਤੇ ਖਪਤਕਾਰਾਂ ਨੂੰ ਕੋਈ ਖਰਚ ਨਹੀਂ ਦੇਣਾ ਹੋਵੇਗਾ। 300 ਮੀਟਰ ਦੇ ਬਾਅਦ ਵੀ ਕੋਈ ਕਨੈਕਸ਼ਨ ਦਿੱਤਾ ਜਾਂਦਾ ਹੈ ਤਾਂ ਖਪਤਕਾਰ ਤੋਂ ਅੱਧਾ ਖਰਚ ਲਿਆ ਜਾਵੇਗਾ ਅਤੇ ਅੱਧਾ ਖਰਚ ਸਰਕਾਰ ਭੁਗਤਾਨ ਕਰੇਗੀ। ਪਹਿਲੇ ਇਹ ਸੀਮਾ 150 ਮੀਟਰ ਸੀ।

          ਮੁੱਖ ਮੰਤਰੀ ਨੇ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਬੋਲ ਰਹੇ ਸਨ।

 ਸ੍ਰੀ ਮਨੋਹਰ ਲਾਲ ਨੇ ਇਕ ਹੋਰ ਐਲਾਨ ਕਰਦੇ ਹੋਏ ਕਿਹਾ ਕਿ ਡੇਰੇ ਤੇ ਢਾਣੀਆਂ ਦੇ ਜੋ ਖਪਤਕਾਰ ਟਿਯੂਬਵੈਲ ਦੀ ਬਜਾਏ ਗ੍ਰਾਮੀਣ ਫੀਡਰ ਤੋਂ ਬਿਜਲੀ ਕਨੈਕਸ਼ਨ ਲੈਣਾ ਚਾਹੁੰਦਾ ਹੈ ਤਾਂ ਟ੍ਰਾਂਸਫਾਰਮਰ ਦਾ ਪੂਰਾ ਖਰਚ ਸਰਕਾਰ ਭੁਗਤਾਨ ਕਰੇਗੀ। ਖਪਤਕਾਰ ਨੂੰ ਸਿਰਫ ਨਵੀਂ ਲਾਇਨ ਦਾ ਖਰਚ ਭੁਗਤਾਨ ਕਰਨਾ ਹੋਵੇਗਾ।

Have something to say? Post your comment

 

More in Haryana

ਹਰਿਆਣਾ ਦੇ ਰਾਜਪਾਲ ਨੇ ਸੀਬੀਐਸਈ ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿਚ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ ’ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

ਖੋਜਕਾਰ ਆਪਣੇ ਖੋਜ ਦੇ ਵਿਸ਼ਾ ਅਤੇ ਖੇਤਰ ਬਾਰੇ ਡੂੰਘੀ ਸਮਝ ਵਿਕਸਿਤ ਕਰਨ : ਵਾਇਸ ਚਾਂਸਲਰ

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ

ਪੁਲਿਸ ਦੇ ਜਵਾਨ ਜਿਮੇਵਾਰੀ ਪੱਥ 'ਤੇ ਜਾਣ ਦੀ ਵੀ ਨਹੀਂ ਕਰਦੇ ਪਰਵਾਹ : ਡੀਜੀਪੀ ਸ਼ਤਰੂਜੀਤ ਕਪੂਰ

ਵੋਟਰ ਜਾਗਰੁਕਤਾ ਵਾਕਥਨ ਵਿਚ ਸੈਕੜਿਆਂ ਖਿਡਾਰੀ, ਵਿਦਿਆਰਥੀ ਅਤੇ ਸੰਸਥਾਵਾਂ ਦੇ ਨੁਮਾਇੰਦੇ ਕਰਣਗੇ ਸ਼ਿਰਕਤ

ਹਰਿਆਣਾ ਦੀਆਂ ਜੇਲ੍ਹਾਂ ਵਿਚ ਬੰਦ ਕੇਦੀਆਂ ਵਿਚ ਸਿਖਿਆ ਦੀ ਅਲੱਖ ਜਗਾ ਰਿਹਾ ਹੈ ਇਗਨੂੰ

ਰਾਜਨੀਤਿਕ ਪਾਰਟੀ ਤੇ ਉਮੀਦਵਾਰ ਡੂਜ਼ ਐਂਡ ਡੋਂਟਸ ਦਾ ਸਖਤੀ ਨਾਲ ਕਰਨ ਪਾਲਣ : ਚੋਣ ਅਧਿਕਾਰੀ

ਚੋਣ ਦੇ ਦਿਨ ਨਿਗਰਾਨੀ ਕਮੇਟੀ ਦੀ ਮੰਜੂਰੀ ਦੇ ਬਿਨਾਂ ਪ੍ਰਿੰਟ ਮੀਡੀਆ ਵਿਚ ਨਹੀਂ ਕੀਤੇ ਜਾਣਗੇ ਰਾਜਨੀਤਿਕ ਇਸ਼ਤਿਹਾਰ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਜਬਤ ਕੀਤੀ ਗਈ 7.24 ਕਰੋੜ ਰੁਪਏ ਦੀ ਨਗਦੀ