Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਜ਼ਬੂਤ ਲੋਕਤੰਤਰ ਲਈ ਨੌਜਵਾਨ Voters ਕਰਨ Vote : District Nodal Officer Sweep

February 28, 2024 10:42 AM
SehajTimes
ਮੋਹਾਲੀ : ਜਿਲ੍ਹਾ ਮੋਹਾਲੀ ਦੇ ਨੌਜਵਾਨ ਵੋਟਰ ਖਾਸ ਕਰਕੇ ਪਹਿਲੀ  ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਹਿਰੂ ਯੁਵਾ ਕੇਂਦਰ ਮੋਹਾਲੀ ਵੱਲੌਂ ਇਸ ਵਾਰ ਸੱਤਰ ਪਾਰ ਦੇ ਭਾਰਤੀ ਚੋਣ ਕਮਿਸ਼ਨ ਦੇ ਨਾਅਰੇ ਦੀ ਪ੍ਰੋੜ੍ਹਤਾ ਲਈ ਜਿਲ੍ਹਾ ਸਵੀਪ ਟੀਮ ਨਾਲ ਵੱਖ ਵੱਖ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਦੌਰਾਨ ਅੱਜ ਕੌਮੀ  ਸੇਵਾ ਯੋਜਨਾ ਅਤੇ ਰਾਸ਼ਟਰੀ ਕੈਡਿਟ ਕੋਰ  ਦੇ ਵਲੰਟੀਅਰਾਂ ਲਈ ਸਰਕਾਰੀ ਕਾਲਜ ਫੇਜ-06 ਮੋਹਾਲੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਕੌਮੀ ਸੇਵਾ ਯੋਜਨਾ ਅਤੇ ਐਨ ਸੀ ਸੀ ਦੇ ਕੈਡਿਟਾਂ ਨੂੰ ਘੱਟ ਪ੍ਰਤੀਸ਼ਤ ਵਾਲੇ ਚੋਣ ਖੇਤਰਾਂ ਵਿਚ ਗਤੀਵਿਧੀਆਂ ਉਲੀਕਣ ਲਈ ਪ੍ਰੇਰਿਤ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਦੇ  ਨਿਰਦੇਸ਼ਕ ਪਰਮਜੀਤ ਸਿੰਘ ਨੇ ਕਿਹਾ ਕਿ ਜਿਲ੍ਹਾ ਮੋਹਾਲੀ ਦੇ ਸਮੂਹ ਯੁਵਕ ਕਲੱਬਾਂ ਰਾਹੀ ਵੋਟਰ ਪ੍ਰਤੀਸ਼ਤ ਵਧਾਉਣ ਦੇ ਉਪਰਾਲੇ ਕੀਤੇ ਜਾਣਗੇ।
 
 
  ਮੋਹਾਲੀ ਦੇ ਤਹਿਸੀਲਦਾਰ ਅਰਜਨ ਸਿੰਘ ਵੱਲੌਂ ਨੌਜਵਾਨਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਵੱਖ-ਵੱਖ ਐਪਸ ਬਾਰੇ ਜਾਣਕਾਰੀ ਦਿੱਤੀ ਗਈ। ਕਾਲਜ ਦੀ ਪ੍ਰਿੰਸੀਪਲ ਹਰਜੀਤ ਗੁਜਰਾਲ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਕੈਂਪਸ ਅੰਬੇਸਡਰ ਸਰਬਜੀਤ ਸਿੰਘ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਅਤੇ ਦੱਸਿਆ ਕਿ ਕਾਲਜ ਵੱਲੌਂ ਨੁੱਕੜ ਨਾਟਕ ਦੀ ਟੀਮ ਤਿਆਰ ਕੀਤੀ ਗਈ ਹੈ ਜੋ ਮੋਹਾਲੀ ਸ਼ਹਿਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਵੇਗੀ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੈਡਮ ਗੁਨਜੀਤ ਕੌਰ, ਨੀਤੂ ਗੁਪਤਾ, ਹਲਕਾ ਮੁਹਾਲੀ ਦੇ ਸਵੀਪ ਨੋਡਲ ਅਫ਼ਸਰ ਅਸ਼ੀਸ਼ ਵਾਜਪਾਈ, ਸਹਾਇਕ ਮੀਡੀਆ ਅਫਸਰ ਅਮ੍ਰਿਤਪਾਲ ਸਿੰਘ ਅਤੇ ਬਲਵਿੰਦਰ ਸਿੰਘ ਪੀ ਟੀ ਯੂ ਮੋਹਾਲੀ ਨੇ ਅਹਿਮ ਭੂਮਿਕਾ ਨਿਭਾਈ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ