Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸਪੈਸ਼ਲਿਸਟ ਕਾਡਰ ਬਨਾਉਣ 'ਤੇ ਦਿੱਤੀ ਮੰਜੂਰੀ :  Anil Vij

February 28, 2024 12:49 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਸਪੈਸ਼ਲਿਸਟ ਕਾਡਰ ਬਨਾਉਣ ਜਾ ਰਹੀ ਹੈ ਅਤੇ ਇਸ 'ਤੇ ਸੈਦਾਂਤਿਕ ਤੌਰ 'ਤੇ ਸਹਿਮਤੀ ਦੇ ਦਿੱਤੀ ਗਈ ਹੈ। ਇਸ ਸਬੰਧ ਵਿਚ ਫਾਇਲ ਵਿੱਤ ਵਿਭਾਗ ਦੇ ਕੋਲ ਹੈ ਅਤੇ ਜਿਵੇਂ ਹੀ ਇਸ ਬਾਰੇ ਵਿਚ ਮੰਜੂਰੀ ਮਿਲੇਗੀ ਤਾਂ ਸਪੈਸ਼ਲਿਸਟ ਕਾਡਰ ਅਤੇ ਐਮਬੀਬੀਐਸ ਕਾਡਰ ਦੀ ਵੱਖ-ਵੱਖ ਖਾਲੀ ਅਹੁਦਿਆਂ ਨੁੰ ਕੱਢਿਆ ਜਾਵੇਗਾ।

          ਸ੍ਰੀ ਵਿਜ ਅੱਜ ਇੱਥੇ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਲਗਾਏ ਗਏ ਇਕ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਦਸਿਆ ਕਿ ਰਾਜ ਵਿਚ ਪਹਿਲੀ ਵਾਰ ਡਾਕਟਰਾਂ ਦੀ ਲਿਯੁਕਤੀ ਵੱਡੇ ਪੱਧਰ 'ਤੇ ਕੀਤੀ ਗਈ ਹੈ ਜਿਸ ਦੇ ਤਹਿਤ ਸਾਲ 2022 ਵਿਚ 1252 ਡਾਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਕੱਢਿਆ ਗਿਆ ਸੀ ਅਤੇ 990 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ। ਸ੍ਰੀ ਵਿਜ ਨੇ ਕਿਹਾ ਕਿ ਇਹ ਠੀਕ ਗੱਲ ਹੈ ਕਿ ਰਾਜ ਵਿਚ ਡਾਕਟਰਾਂ ਦੀ ਕਮੀ ਹੈ ਅਤੇ ਸਰਕਾਰ ਪੂਰਾ ਯਤਨ ਕਰ ਰਹੀ ਹੈ ਕਿ ਮਾਨਦੰਡਾਂ ਅਨੁਸਾਰ ਡਾਕਟਰਾਂ ਦੀ ਭਰਤੀ ਹੋਵੇ। ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ ਸਾਲ 2017-18 ਵਿਚ 662 ਡਾਕਟਰਾਂ ਦੀ ਭਰਤੀ ਕੱਢੀ ਗਈ ਸੀ। ਜਿਨ੍ਹਾਂ ਵਿੱਚੋਂ 554  ਡਾਕਟਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸੀ ਤਰ੍ਹਾ, ਸਾਲ 2020 ਵਿਚ 954 ਡਾਕਟਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਸਾਲ 2022 ਵਿਚ 1252 ਡਾਕਟਰਾਂ ਦੀ ਖਾਲੀ ਅਹੁਦਿਆਂ ਦੇ ਵਿਰੁੱਧ 990 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ੍ਰੀ ਵਿਜ ਨੇ ਕਿਹਾ ਕਿ ਭਰਤੀਆਂ ਦੀ ਪ੍ਰਕ੍ਰਿਆ ਲਗਾਤਾਰ ਚੱਲਦੀ ਰਹਿੰਦੀ ਹੈ। ਉਨ੍ਹਾਂ ਨੇ ਦਸਿਆ ਕਿ ਮੌਜੂਦਾ ਵਿਚ ਰਾਜ ਵਿਚ 5522 ਡਾਕਟਰਾਂ ਦੇ ਕੁੱਲ ਮੰਜੂਰ ਅਹੁਦੇ ਹਨ, ਜਿਨ੍ਹਾਂ ਵਿੱਚੋਂ 4016 ਡਾਕਟਰ ਦੇ ਅਹੁਦੇ ਭਰੇ ਹੋਏ ਹਨ ਅਤੇ ਮੌਜੂਦਾ ਵਿਚ 1506 ਖਾਲੀ ਅਹੁਦੇ ਹਨ। ਉਨ੍ਹਾਂ ਨੇ ਕਿਹਾ ਕਿ ਡਾਕਟਰ ਕਈ ਵਾਰ ਨੌਕਰੀ ਛੱਡਕੇ ਚਲੇ ਜਾਂਦੇ ਹਨ ਅਤੇ ਅਹੁਦੇ ਖਾਲੀ ਹੋ ਜਾਂਦੇ ਹਨ। ਪਰ ਮੌਜੂਦਾ ਰਾਜ ਸਰਕਾਰ ਸਪੈਸ਼ਲਿਸਟ ਕਾਡਰ ਬਨਾਉਣ ਜਾ ਰਹੀ ਹੈ ਅਤੇ ਅਸੀਂ ਇਸ 'ਤੇ ਸੈਦਾਂਤਿਕ ਤੌਰ 'ਤੇ ਇਸ 'ਤੇ ਸਹਿਮਤੀ ਦੇ ਦਿੱਤੀ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ