Monday, June 16, 2025

Haryana

Haryana Gurugram ਦੇ Mau Lokri ਵਿਚ ਨਵਾਂ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦਾ ਪ੍ਰਸਤਾਵ

February 28, 2024 03:46 PM
SehajTimes

ਚੰਡੀਗੜ੍ਹ : ਹਰਿਆਣਾ ਦੇ ਉੱਚੇਰੀ ਸਿਖਿਆ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਜਿਲ੍ਹਾ ਗੁਰੂਗ੍ਰਾਮ ਵਿਚ ਪਟੌਦੀ ਵਿਧਾਨਸਭਾ ਖੇਤਰ ਦੇ ਪਿੰਡ ਮਊ ਲੋਕਰੀ ਵਿਚ ਨਵਾਂ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦਾ ਪ੍ਰਸਤਾਵ ਸਰਕਾਰ ਦੇ ਵਿਚਾਰਧੀਨ ਹੈ, ਜਿਸ 'ਤੇ ਸਾਰੇ ਮੌਜੂਦਾ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਮੈਪਿੰਗ ਅਤੇ ਮੰਗ ਦੇ ਮੁਲਾਂਕਨ ਬਾਅਦ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਮੂਲਚੰਦ ਸ਼ਰਮਾ ਅੱਜ ਹਰਿਆਣਾ ਵਿਧਾਨਸਭਾ ਬਜਟ ਸੈਸ਼ਨ ਦੌਰਾਨ ਵਿਧਾਇਕ ਸਤਅ ਪ੍ਰਕਾਸ਼ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਸਦਨ ਨੂੰ ਇਸ ਗੱਲ ਨਾਲ ਵੀ ਜਾਣੁੰ ਕਰਵਾਇਆ ਕਿ ਇਸ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦੇ ਲਈ ਜਲਦੀ ਹੀ ਕਾਰਵਾਈ ਕਰਵਾਈ ਜਾਵੇਗੀ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ