Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 6ਵੀਂ ਬੱਸ ਹੋਈ ਰਵਾਨਾ

February 29, 2024 12:03 PM
SehajTimes

ਮੋਹਾਲੀ : ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਤਹਿਤ ਸ਼ਰਧਾਲੂਆਂ ਦੇ ਜੱਥੇ ਵਾਲੀ  ਛੇਵੀਂ ਬੱਸ- ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਗੁਰਦੁਆਰਾ ਸਿੰਘ ਸਭਾ, ਫੇਜ਼- 11 ਤੋਂ ਰਵਾਨਾ  ਕੀਤੀ ਗਈ, ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਫਰ ਦੇ ਲਈ ਲੋੜੀਂਦੇ ਸਾਮਾਨ ਦੀ ਕਿੱਟ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ ਨੇ  ਸ਼ਰਧਾਲੂਆਂ ਦੇ ਸਪੁਰਦ ਕੀਤੀ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਅਤੇ ਵਿਸ਼ੇਸ਼ ਕਰਕੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਤੀਰਥ ਯਾਤਰਾ ਤੇ ਜਾਣ ਦੀ ਇੱਛਾ ਦੇ ਚਲਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ, ਅਤੇ ਜਿਹੜੇ ਸ਼ਰਧਾਲੂ ਸੰਗਤ ਦੇ ਨਾਲ ਹੀ ਤੀਰਥ ਯਾਤਰਾ ਤੇ ਜਾਣਾ ਚਾਹੁੰਦੇ  ਸਨ

ਕਿਸੇ ਕਾਰਨ ਕਰਕੇ  ਉਹ ਤੀਰਥ ਯਾਤਰਾ ਤੇ ਨਹੀਂ ਜਾ ਸਕੇ ਸਨ, ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਦੇ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ, ਇਸ ਮੌਕੇ ਤੇ ਸ਼ਰਧਾਲੂ  ਮੀਨਾਕਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਪੁੱਤਰ ਵਾਂਗ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਤੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ  ਫੇਜ਼- 11  ਦੇ ਪ੍ਰਧਾਨ -ਹਰਜੀਤ ਸਿੰਘ,ਕੈਪਟਨ ਕਰਨੈਲ ਸਿੰਘ,ਆਰ.ਐਸ ਢਿੱਲੋਂ, ਡਾਕਟਰ ਰਵਿੰਦਰ ਕੰਬਾਲਾ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ,ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਅੰਜਲੀ ਸ਼ਰਮਾ, ਗੱਜਣ ਸਿੰਘ, ਉਪਿੰਦਰਜੀਤ ਕੌਰ, ਹਰਵਿੰਦਰ ਕੌਰ -ਬਲਾਕ ਪ੍ਰਧਾਨ- ਆਮ ਆਦਮੀ ਪਾਰਟੀ, ਤਰੁਣਜੀਤ ਸਿੰਘ ਸਵਰਨ ਲਤਾ, ਅਮਰਜੀਤ ਸਿੰਘ,ਗੁਰਦੇਵ ਸਿੰਘ,ਗੋਬਿੰਦਰ ਮਾਵੀ, ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ Í

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ