Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਏਂਟੀ ਕਰਪਸ਼ਨ ਬਿਊਰੋ ਦੇ ਤਹਿਤ ਹੋਵੇਗਾ ਸਪੈਸ਼ਲ ਟਾਸਕ ਫੋਰਸ ਦਾ ਗਠਨ : ਮੁੱਖ ਮੰਤਰੀ

February 29, 2024 02:28 PM
SehajTimes

ਰਾਜ ਸਰਕਾਰ ਨੇ ਸਮਿਤੀਆਂ ਦਾ ਆਡਿਟ ਕਰਵਾਇਆ ਅਤੇ ਖੁਦ ਐਕਸ਼ਨ ਲੈ ਕੇ ਮਾਮਲਾ ਜਾਂਚ ਦੇ ਲਈ ਏਂਟੀ ਕਰਪਸ਼ਨ ਬਿਊਰੋ ਨੂੰ ਸੌਂਪਿਆ

ਪੈਸੇ ਦੀ ਰਿਕਵਰੀ ਦੇ ਲਈ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰੋਪਰਟੀ ਕੀਤੀ ਗਈ ਅਟੈਚ

 

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਰੇ ਜਿਲ੍ਹਿਆਂ ਵਿਚ ਬਣੀ ਹੋਈ ਸਹਿਕਾਰੀ ਸਮਿਤੀਆਂ ਵਿਚ ਅਨਿਯਮਤਤਾਵਾਂ ਦੀ ਜਾਂਚ ਲਈ ਏਂਟੀ ਕਰਪਸ਼ਨ ਬਿਊਰੋ (ਏਸੀਬੀ) ਤਹਤ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਹ ਟਾਸਕ ਫੀਸ ਸਾਲ 1992 ਤੋਂ ਲੈ ਕੇ ਅੱਜ ਤਕ ਬਣੀ ਸਹਿਕਾਰੀ ਸਮਿਤੀਆਂ ਵਿਚ ਅਨਿਯਮਤਤਾਵਾਂ ਦੀ ਜਾਂਚ ਕਰੇਗੀ।

ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇੰਨ੍ਹਾਂ ਸਮਿਤੀਆਂ ਨੂੰ ਹੁਣ ਤਕ 328 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 259 ਕਰੋੜ ਰੁਪਏ ਦੀ ਵਰਤੋ ਦਿਖਾਇਆ ਗਿਆ ਹੈ, ਬਾਕੀ ਪੈਸਾ ਬੈਂਕਾਂ ਵਿਚ ਹੀ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਸਮਿਤੀਆਂ ਦਾ ਆਡਿਟ ਕਰਵਾਇਆ ਸੀ ਅਤੇ ਆਡਿਟ ਵਿਚ ਹੁਣ ਕਰਮਚਾਰੀਆਂ ਪਾਈ ਗਈ ਤਾਂ ਸਰਕਾਰ ਨੇ ਖੁਦ ਐਕਸ਼ਨ ਲੈ ਕੇ ਇਹ ਮਾਮਲਾ ਜਾਂਚ ਦੇ ਲਈ ਏਂਟੀ ਕਰਪਸ਼ਨ ਬਿਊਰੋ ਨੂੰ ਸੌਂਪੀ । ਏਸੀਬੀ ਨੇ ਇਸ ਮਾਮਲੇ ਵਿਚ 9 ਐਫਆਈਆਰ ਦਜ ਕੀਤੀ ਹੈ ਅਤੇ 4 ਜਿਲ੍ਹਿਆਂ ਵਿਚ ਸਮਿਤੀਆਂ ਦੀ ਜਾਂਚ ਵਿਚ 8.80 ਕਰੋੜ ਰੁਪਏ ਦੀ ਅਨਿਯਮਤਤਾ ਮਿਲੀ ਹੈ। ਸ਼ਹਮਿਲ ਲਧਿਕਹਜਪਲੲ ਦ। ਵਿਲਾਫ ਕਾਰਵਾਈ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਪੈਸੇ ਦੀ ਰਿਕਵਰੀ ਦੇ ਲਈ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰੋਪਰਟੀ ਵੀ ਅਟੈਚ ਕੀਤੀ ਗਈ ਹੈ। ਅਨੂ ਕੌਸ਼ਿਸ਼, ਏਆਰਸੀਐਸ ਦਾ ਮੋਹਾਲੀ ਵਿਚ ਇਕ ਘਰ, ਇਕ ਫਲੈਟ, 29 ਕਨਾਲ 5 ਮਰਲਾ ਭੂਮੀ ਅਤੇ ਬੈਂਕ ਅਕਾੂਊਂੈਟ ਨੂੰ ਅਟੈਚ ਕੀਤਾ ਅਿਗਾ ਹੈ। ਇਸੀ ਤਰ੍ਹਾ ਰਾਮ ਕੁਮਾਰ ਸਾਕਬਾ ਆਰਸੀਐਸ ਦਾ ਕੁਰੂਕਸ਼ੇਤਰ ਵਿਚ ਰਿਹਾਇਸ਼ੀ ਪਲਾਟ ਅਤੇ ਬੈਂਕ ਅਕਾਊਂਟ, ਯੋਗੇਂਦਰ ਅਗਰਵਾਲ ਦਾ ਮੋਹਾਲੀ ਵਿਚ ਫਲੈਟ ਅਤੇ ਬੈਂਕ ਅਕਾਊਂਟ , ਸੁਮਿਤ ਅਗਰਵਾਲ ਅਤੇ ਉਨ੍ਹਾਂ ਦੀ ੳਤਨੀ ਦਾ ਬੈਂਕ ਅਕਾਉਂਟ ਤੇ ਫਲੈਟ, ਨਿਤਿਨ ਸ਼ਰਮਾ ਦਾ ਜੀਰਕਪੁਰ ਫਲੈਟ ਤੇ ਬੈਂਕ ਅਕਾਊਂਟੇ ਨੂੰ ਅਟੈਚ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਅਧਿਕਾਰੀ ਹੁਣੀ ਸਸਪੈਂਡ ਕੀਤੇ ਗਏ ਹਨ, ਜੇਕਰ ਉਹ ਜਾਂਚ ਵਿਚ ਦੋਸ਼ੀ ਪਾਏ ਗਏ ਉਨ੍ਹਾਂ ਨੁੰ ਵੀ ਬਰਖਾਸਤ ਕਰਣਗੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ